ਅੱਜ ਵਿਸਾਖੀ ਅਤੇ ਖ਼ਾਲਸਾ ਪੰਥ ਦੇ 325ਵੇ ਸਾਜਨਾ ਦਿਵਸ ਮੌਕੇ ਐਮ.ਪੀ. ਪ੍ਰਨੀਤ ਕੌਰ ਅਤੇ ਬੀਬਾ ਜੈ ਇੰਦਰ ਕੌਰ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਸ੍ਰੀ ਆਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਉਨ੍ਹਾਂ ਨੇ ਆਪਣੇ ਘਰ ਉਪਰ ਨਿਸ਼ਾਨ ਸਾਹਿਬ ਵੀ ਝੁਲਾਇਆ।

Related Post