ਚੰਡੀਗੜ੍ਹ: ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਵਿਜ਼ਾਰਤ ਦੀ ਕੈਬਨਿਟ ਮੀਟਿੰਗ ਭੱਲਕੇ ਸਵੇਰੇ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਹੋਣ ਜਾ ਰਹੀ ਹੈ। ਕੱਲ ਹੋਣ ਵਾਲੀ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।