ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ ਪਟਿਆਲਾ , 25 ਨਵੰਬਰ ਜਿਲਾ ਜੂਡੋ ਐਸੋਸੀਏਸ਼ਨ ਦੇ ਸੈਕਟਰੀ ਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਪਟਿਆਲਾ ਜੁੂਡੋ ਐਸੋਸੀਏਸ਼ਨ ਵੱਲੋਂ ਹਰਸ਼ ਜੂਡੋ ਟ੍ਰੇਨਿੰਗ ਸੈਂਟਰ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਗਈ। ਅੱਜ ਦੇ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ -32 ਕਿਲੋ ਭਾਰ ਵਰਗ ਵਿੱਚ ਅਨਮੋਲ ਨੇ ਪਹਿਲਾ ਸੰਜਨਾਂ ਨੇ ਦੂਜਾ,-40 ਕਿਲੋ ਭਾਰ ਵਰਗ ਵਿੱਚ ਆਇਸ਼ਾ ਨੇ ਪਹਿਲਾਂ,ਧਰੁਵੀ ਮਿੱਤਲ ਨੇ ਦੂਜਾ,ਲਵਿਸ਼ਕਾ ਤੇ ਵਿਸ਼ਾਲੀ ਨੇ ਤੀਜਾ,-48 ਕਿਲੋ ਭਾਰ ਵਰਗ ਵਿੱਚ ਬਵੀਕਾ ਨੇ ਪਹਿਲਾ, ਸੁਖਮਣੀ ਨੇ ਦੂਜਾ,ਨਮਨ ਨੇ ਤੀਜਾ,-57 ਕਿਲੋ ਭਾਰ ਵਰਗ ਵਿੱਚ ਮਨਸੀਰਤ ਕੌਰ ਨੇ ਪਹਿਲਾ,ਸਾਨੀਆ ਨੇ ਦੂਜਾ,+57 ਕਿਲੋ ਭਾਰ ਵਰਗ ਵਿੱਚ ਯਸ਼ਨੂਰ ਨੇ ਪਹਿਲਾ,ਵਿਪਨ ਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ -40 ਕਿਲੋ ਭਾਰ ਵਰਗ ਵਿੱਚ ਸੁਖਮਨ ਨੇ ਪਹਿਲਾ ਲਵ ਨੇ ਦੂਜਾ,-45 ਕਿਲੋ ਭਾਰ ਵਰਗ ਵਿੱਚ ਫਤਿਹਵੀਰ ਸਿੰਘ ਨੇ ਪਹਿਲਾ,ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਜੂਡੋ ਦੇ ਕੋਚ ਤੇ ਅੰਤਰਰਾਸ਼ਟਰੀ ਆਫੀਸ਼ੀਅਲ ਸੁਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਸਾਕੀ ਖਜਾਨਚੀ ਪਟਿਆਲਾ ਜੁੂਡੋ ਐਸੋਸੀਏਸ਼ਨ, ਇੰਦਰਪਾਲ ਸਿੰਘ ਸੋਨੀ ਸੈਕਟਰੀ ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ,ਮੋਂਟੀ ਜੁਡੋ ਕੋਚ, ਰਾਜੇਸ਼ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਹਾਜਰ ਸਨ। ।

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆਪਟਿਆਲਾ , 25 ਨਵੰਬਰ 

ਜਿਲਾ ਜੂਡੋ ਐਸੋਸੀਏਸ਼ਨ ਦੇ ਸੈਕਟਰੀ ਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਪਟਿਆਲਾ ਜੁੂਡੋ ਐਸੋਸੀਏਸ਼ਨ ਵੱਲੋਂ ਹਰਸ਼ ਜੂਡੋ ਟ੍ਰੇਨਿੰਗ ਸੈਂਟਰ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਗਈ। ਅੱਜ ਦੇ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ -32 ਕਿਲੋ ਭਾਰ ਵਰਗ ਵਿੱਚ ਅਨਮੋਲ ਨੇ ਪਹਿਲਾ ਸੰਜਨਾਂ ਨੇ ਦੂਜਾ,-40 ਕਿਲੋ ਭਾਰ ਵਰਗ ਵਿੱਚ ਆਇਸ਼ਾ ਨੇ ਪਹਿਲਾਂ,ਧਰੁਵੀ ਮਿੱਤਲ ਨੇ ਦੂਜਾ,ਲਵਿਸ਼ਕਾ ਤੇ ਵਿਸ਼ਾਲੀ ਨੇ ਤੀਜਾ,-48 ਕਿਲੋ ਭਾਰ ਵਰਗ ਵਿੱਚ ਬਵੀਕਾ ਨੇ ਪਹਿਲਾ, ਸੁਖਮਣੀ ਨੇ ਦੂਜਾ,ਨਮਨ ਨੇ ਤੀਜਾ,-57 ਕਿਲੋ ਭਾਰ ਵਰਗ ਵਿੱਚ ਮਨਸੀਰਤ ਕੌਰ ਨੇ ਪਹਿਲਾ,ਸਾਨੀਆ ਨੇ ਦੂਜਾ,+57 ਕਿਲੋ ਭਾਰ ਵਰਗ ਵਿੱਚ ਯਸ਼ਨੂਰ ਨੇ ਪਹਿਲਾ,ਵਿਪਨ ਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ -40 ਕਿਲੋ ਭਾਰ ਵਰਗ ਵਿੱਚ ਸੁਖਮਨ ਨੇ ਪਹਿਲਾ ਲਵ ਨੇ ਦੂਜਾ,-45 ਕਿਲੋ ਭਾਰ ਵਰਗ ਵਿੱਚ ਫਤਿਹਵੀਰ ਸਿੰਘ ਨੇ ਪਹਿਲਾ,ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਜੂਡੋ ਦੇ ਕੋਚ ਤੇ ਅੰਤਰਰਾਸ਼ਟਰੀ ਆਫੀਸ਼ੀਅਲ ਸੁਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਸਾਕੀ ਖਜਾਨਚੀ ਪਟਿਆਲਾ ਜੁੂਡੋ ਐਸੋਸੀਏਸ਼ਨ, ਇੰਦਰਪਾਲ ਸਿੰਘ ਸੋਨੀ ਸੈਕਟਰੀ ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ,ਮੋਂਟੀ ਜੁਡੋ ਕੋਚ, ਰਾਜੇਸ਼ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਹਾਜਰ ਸਨ। ।
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ
ਪਟਿਆਲਾ , 25 ਨਵੰਬਰ

ਪਟਿਆਲਾ , 25 ਨਵੰਬਰ ਸਵੀਤਾ ਸ਼ਰਮਾ

Related Post

More News