ਨੀਟ 2026 ਵਿੱਚ ਪਟਿਆਲਾ ਜ਼ਿਲ੍ਹੇ ਨੇ ਇਕ ਵਾਰ ਫ਼ਿਰ ਮਾਰੀ ਬਾਜ਼ੀ, ਪੰਜਾਬ ਭਰ ਵਿੱਚੋਂ ਰਿਹਾ ਮੋਹਰੀ

ਪਟਿਆਲਾ 24 ਜੁਲਾਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ 'ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 101 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇੰਸ ਪੀ ਡੀ ਐਮ, ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਰੀਸੋਰਸ ਪਰਸਨ, ਸਾਥੀ ਟੀਮ ਅਤੇ ਸਾਇੰਸ ਲੈਕਚਰਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾ ਬਾਰੇ ਜਾਣਕਾਰੀ ਲਈ,ਉਨ੍ਹਾਂ ਨੂੰ ਵਧੀਆ ਸੰਸਥਾ ਚੁਣਨ ਅਤੇ ਹੋਰ ਵੱਧ ਚੜ੍ਹ ਕੇ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਸਾਥੀ ਟੀਮ ਦੇ ਮੈਂਬਰ ਪੀਡੀਐਮ ਸੰਦੀਪ ਕੁਮਾਰ ਪ੍ਰਿੰਸੀਪਲ, ਮਨਦੀਪ ਕੌਰ ਅੰਟਾਲ ਪ੍ਰਿੰਸੀਪਲ, ਸੁਧੀਰ ਕੁਮਾਰ ਪ੍ਰਿੰਸੀਪਲ, ਦੀਪਕ ਕੁਮਾਰ ਲੈਕਚਰਾਰ ਮੈਥ ਅਤੇ ਦੌਲਤ ਰਾਮ ਜ਼ਿਲ੍ਹਾ ਨੋਡਲ ਲੈਕਚਰਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਖੁਸ਼ੀ ਮਨਾਈ। ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 101 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 56 ਵਿਦਿਆਰਥੀ ਨਾਨ ਸਕੂਲ ਆਫ ਐਮੀਨੈਂਸ ਸਕੂਲਾਂ ਨਾਲ ਸਬੰਧਤ ਹਨ, 23 ਵਿਦਿਆਰਥੀ ਸਕੂਲ ਆਫ ਐਮੀਨੈਂਸ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ। ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ ਨੇ ਜਿਲ੍ਹੇ ਦੇ ਉੱਚ ਦਰਜਾ ਹਾਸਿਲ ਕਰਨ ਵਾਲੇ 9 ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਸਨਮਾਨਿਤ ਵਾਲੇ ਵਿਦਆਰਥੀਆਂ ਵਿੱਚ ਨਿਸ਼ਾ ਕੌਰ ਐਮਿਨੇਂਸ ਸਕੂਲ ਭੁਨਰਹੈਰੀ, ਰਾਜਵੰਸ਼ ਆਹਲੂਵਾਲੀਆ ਮਲਟੀਪਰਪਜ਼ ਪਟਿਆਲ਼ਾ, ਅੰਸ਼ੁਲ ਜਿੰਦਲ ਅਤੇ ਯਾਸ਼ਿਕਾ ਸਿੰਗਲਾ ਸੋਈ ਸਮਾਣਾ, ਆਦਰਸ਼ ਗੌਤਮ ਮੈਰੀਟੋਰੀਅਸ ਸਕੂਲ ਪਟਿਆਲਾ, ਸਹਿਜਪ੍ਰੀਤ ਕੌਰ ਲੜਕੀਆਂ ਨਾਭਾ ਅਤੇ ਨਵਰਾਜ ਸਿੰਘ ਕਲਿਆਣ ਸਕੂਲ ਸ਼ਾਮਿਲ ਹਨ। ਸਕੂਲ ਆਫ ਐਮੀਨੈਂਸ ਭੂੱਨਰਹੇੜੀ ਸਕੂਲ ਦੀ ਨਿਸ਼ਾ ਕੌਰ ਨੇ 539 ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 101 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ। ਪੀਡੀਐਮ ਸੁਧੀਰ ਕੁਮਾਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਟ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ, ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ। ਇਸ ਮੌਕੇ ਸਫ਼ਲ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਸੁਰੇਸ਼ ਕੁਮਾਰ, ਸੰਦੀਪ ਕੌਰ, ਹਰਦੀਪ ਕੌਰ ਅਤੇ ਮੰਜੂ ਬਾਲਾ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਪਟਿਆਲਾ 24 ਜੁਲਾਈ

ਪੱਤਰਕਾਰ :- ਸਵੀਤਾ ਸ਼ਰਮਾ,

ਪਟਿਆਲਾ 24 ਜੁਲਾਈ
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਦੂਰਦਰਸ਼ੀ ਸੋਚ ਸਦਕਾ ਨੀਟ 2026 ਦੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹਾ ਇੱਕ ਵਾਰ ਫਿਰ ਪੂਰੇ ਪੰਜਾਬ ਵਿੱਚੋਂ ਮੋਹਰੀ ਬਣ ਕੇ ਉੱਭਰਿਆ ਹੈ। ਦੇਸ਼ ਪੱਧਰ ‘ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿੱਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 101 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫ਼ਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗਦਰਸ਼ਨ ਵਿੱਚ ਸਾਇੰਸ ਪੀ ਡੀ ਐਮ, ਜਿਲ੍ਹਾ ਨੋਡਲ ਲੈਕਚਰਾਰ, ਸਕੂਲ ਪ੍ਰਿੰਸੀਪਲਾਂ, ਰੀਸੋਰਸ ਪਰਸਨ, ਸਾਥੀ ਟੀਮ ਅਤੇ ਸਾਇੰਸ ਲੈਕਚਰਾਰ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮੈਰਿਟ ਅੰਕਾ ਬਾਰੇ ਜਾਣਕਾਰੀ ਲਈ,ਉਨ੍ਹਾਂ ਨੂੰ ਵਧੀਆ ਸੰਸਥਾ ਚੁਣਨ ਅਤੇ ਹੋਰ ਵੱਧ ਚੜ੍ਹ ਕੇ ਮਿਹਨਤ ਕਰਨ ਲਈ ਕਿਹਾ। ਇਸ ਮੌਕੇ ਸਾਥੀ ਟੀਮ ਦੇ ਮੈਂਬਰ ਪੀਡੀਐਮ ਸੰਦੀਪ ਕੁਮਾਰ ਪ੍ਰਿੰਸੀਪਲ, ਮਨਦੀਪ ਕੌਰ ਅੰਟਾਲ ਪ੍ਰਿੰਸੀਪਲ, ਸੁਧੀਰ ਕੁਮਾਰ ਪ੍ਰਿੰਸੀਪਲ, ਦੀਪਕ ਕੁਮਾਰ ਲੈਕਚਰਾਰ ਮੈਥ ਅਤੇ ਦੌਲਤ ਰਾਮ ਜ਼ਿਲ੍ਹਾ ਨੋਡਲ ਲੈਕਚਰਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਖੁਸ਼ੀ ਮਨਾਈ।
ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 71 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 101 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 56 ਵਿਦਿਆਰਥੀ ਨਾਨ ਸਕੂਲ ਆਫ ਐਮੀਨੈਂਸ ਸਕੂਲਾਂ ਨਾਲ ਸਬੰਧਤ ਹਨ, 23 ਵਿਦਿਆਰਥੀ ਸਕੂਲ ਆਫ ਐਮੀਨੈਂਸ ਅਤੇ 22 ਵਿਦਿਆਰਥੀ ਮੈਰੀਟੋਰੀਅਸ ਸਕੂਲ਼ ਪਟਿਆਲਾ ਨਾਲ ਸੰਬਧਤ ਹਨ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਪਟਿਆਲਾ ਸ਼ਾਲੂ ਮਹਿਰਾ ਨੇ ਜਿਲ੍ਹੇ ਦੇ ਉੱਚ ਦਰਜਾ ਹਾਸਿਲ ਕਰਨ ਵਾਲੇ 9 ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ। ਸਨਮਾਨਿਤ ਵਾਲੇ ਵਿਦਆਰਥੀਆਂ ਵਿੱਚ ਨਿਸ਼ਾ ਕੌਰ ਐਮਿਨੇਂਸ ਸਕੂਲ ਭੁਨਰਹੈਰੀ, ਰਾਜਵੰਸ਼ ਆਹਲੂਵਾਲੀਆ ਮਲਟੀਪਰਪਜ਼ ਪਟਿਆਲ਼ਾ, ਅੰਸ਼ੁਲ ਜਿੰਦਲ ਅਤੇ ਯਾਸ਼ਿਕਾ ਸਿੰਗਲਾ ਸੋਈ ਸਮਾਣਾ, ਆਦਰਸ਼ ਗੌਤਮ ਮੈਰੀਟੋਰੀਅਸ ਸਕੂਲ ਪਟਿਆਲਾ, ਸਹਿਜਪ੍ਰੀਤ ਕੌਰ ਲੜਕੀਆਂ ਨਾਭਾ ਅਤੇ ਨਵਰਾਜ ਸਿੰਘ ਕਲਿਆਣ ਸਕੂਲ ਸ਼ਾਮਿਲ ਹਨ। ਸਕੂਲ ਆਫ ਐਮੀਨੈਂਸ ਭੂੱਨਰਹੇੜੀ ਸਕੂਲ ਦੀ ਨਿਸ਼ਾ ਕੌਰ ਨੇ 539 ਅੰਕ ਹਾਸਲ ਕਰਕੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਕੁੱਲ 881 ਵਿਦਿਆਰਥੀਆਂ ਨੇ ਨੀਟ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ 101 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ।
ਪੀਡੀਐਮ ਸੁਧੀਰ ਕੁਮਾਰ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੀਟ ਦੀ ਤਿਆਰੀ ‘ਸਾਥੀ’ ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ ਆਈਆਈਟੀ ਕਾਨਪੁਰ ਦੀ ਟੀਮ ਵੱਲੋਂ ਕਰਵਾਈ ਜਾਂਦੀ ਹੈ। ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਹੇਠ ਆਨਲਾਈਨ ਕਲਾਸਾਂ, ਮੌਕ ਟੈਸਟ, ਡੇਲੀ ਪ੍ਰਾਬਲਮ ਪ੍ਰੈਕਟਿਸ ਅਤੇ ਡਾਊਟ ਸੈਸ਼ਨਾਂ ਵਿੱਚ ਭਾਗ ਲੈ ਕੇ ਇਸ ਪ੍ਰੀਖਿਆ ਲਈ ਤਿਆਰੀ ਕਰਦੇ ਹਨ।
ਇਸ ਮੌਕੇ ਸਫ਼ਲ ਵਿਦਿਆਰਥੀਆਂ ਦੇ ਮਾਪੇ ਅਤੇ ਅਧਿਆਪਕ ਸੁਰੇਸ਼ ਕੁਮਾਰ, ਸੰਦੀਪ ਕੌਰ, ਹਰਦੀਪ ਕੌਰ ਅਤੇ ਮੰਜੂ ਬਾਲਾ ਵੀ ਹਾਜ਼ਰ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।