ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼ ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼ ਪਟਿਆਲਾ , 28 ਅਕਤੂਬਰ: ਸਵੀਤਾ ਸ਼ਰਮਾ ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪੁਨਦੀਪ ਕੌਰ,ਜਸਪ੍ਰੀਤ ਕੌਰ, ਅਮਨਿੰੰਦਰ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੂਹ ਡਿਊਟੀ ਸਟਾਫ ਹਾਜਰ ਸੀ। Related posts:ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਦੀ ਵਿਦਿਆਰਥਣ ਐਸ਼ਵਿਨ ਕੌਰ ਵਲੋਂ ਦੋ ਸੋਨੇ ਅਤੇ ਦੋ ਕਾਂਸੀ...ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ Views: 5 Post navigation 70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਤਾਇਕਮਾਂਡੋ ਤੇ ਕਰਾਟੇ ਦਾ ਹੋਇਆ ਆਗਾਜ਼ਫੁੱਟਬਾਲ, ਕ੍ਰਿਕਟ ਸਮੇਤ ਹੋਰ ਖੇਡਾਂ ਨੂੰ ਦਿੱਤਾ ਜਾਵੇਗਾ ਉਤਸ਼ਾਹ – ਡਾ . ਰਵਜੋਤ ਸਿੰਘ