ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼

ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼
ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼
ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼
ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼
ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਦਾ ਹੋਇਆ ਆਗਾਜ਼
ਪਟਿਆਲਾ, ਅਕਤੂਬਰ 17 : ਅਨੁਰਾਗ ਸ਼ਰਮਾ
ਸੀਬੀਐਸਈ ਸਪੋਰਟਸ ਕਮੇਟੀ ਦਿੱਲੀ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਹੇਠ ਤੇ ਸੁਸ਼ੀਲਾ ਦੇਵੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਰੇਖਾ ਗੁਪਤਾ ਦੀ ਯੋਗ ਅਗਵਾਈ ਹੇਠ ਤੇ ਆਰਗਨਾਈਜਿੰਗ ਸੈਕਟਰੀ ਸਤਵਿੰਦਰ ਸਿੰਘ ਤਾਇਕਵਾਡੋਂ ਕੋਚ ਦੇ ਤਾਲਮੇਲ ਨਾਲ ਸੀਬੀਐਸਈ ਨੈਸ਼ਨਲ ਅਥਲੈਟਿਕਸ ਮੀਟ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ  ਹੋਇਆ ਆਗਾਜ਼। ਅੱਜ ਮੁੱਖ ਮਹਿਮਾਨ ਦੇ ਤੌਰ ਡਾ.ਜਗਦੀਪ ਸਿੰਘ  ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਪੁਸ਼ਪਿੰਦਰ ਸਿੰਘ ਗਿੱਲ ਵਾਈਸ ਚਾਂਸਲਰ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਅਤੇ ਡਾ ਰਾਜਦੀਪ ਸਿੰਘ ਨੇ ਉਚੇਚੇ ਤੌਰ ਤੇ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਸੀਬੀਐਸਈ ਨੈਸ਼ਨਲ  ਅਥਲੈਟਿਕਸ ਮੀਟ ਵਿੱਚ 4500 ਦੇ ਕਰੀਬ ਖਿਡਾਰੀ ਹਿੱਸਾ ਲੈ ਰਹੇ ਹਨ,28 ਸਟੇਟਾਂ ਦੇ ਖਿਡਾਰੀ ਇਸ ਵਿੱਚ ਹਿੱਸਾ ਲੈ ਰਹੇ ਹਨ। ਲਿਆ।ਜਿਸ ਵਿੱਚ 850 ਖਿਡਾਰੀ ਇੰਟਰਨੈਸ਼ਨਲ ਸੀਬੀਐਸਈ ਸਕੂਲਾਂ ਦੇ ਹਨ।ਇਸ ਵਿੱਚ ਬਹਿਰੀਨ,ਦੋਹਾ, ਕਤਰ,ਡੁਬਾਈ,ਸਾਉਦੀ ਅਰਬ, ਕੁਵੈਤ,ਉਮਾਨ, ਦੇਸ਼ਾਂ  ਖਿਡਾਰੀ ਭਾਗ ਲੈ ਰਹੇ ਹਨ।ਟੂਰਨਾਮੈਂਟ ਦੇ ਅਬਜਰਵਰ ਸੰਜੇ ਚੌਹਾਨ, ਟੈਕਨੀਕਲ ਕਮੇਟੀ ਸੁਨੀਤਾ ਰਾਏ,ਸਰਬਜੀਤ ਸਿੰਘ, ਫੁਲੇਲ ਸਿੰਘ,ਸੁਖਚਰਨ ਸਿੰਘ, ਬਲਵਿੰਦਰ ਸਿੰਘ, ਹਰਭਜਨ ਸਿੰਘ,ਰੁਪਿੰਦਰ ਸਿੰਘ,ਮੈਡੀਕਲ ਟੀਮ ਵਿੱਚ ਇਸ਼ਾਂਤ ਕੰਬੋਜ, ਬਲਜੋਤ ਕੌਰ ਆਪਣੀ ਡਿਊਟੀ ਨਿਭਾ ਰਹੇ ਹਨ।ਇਸ ਮੌਕੇ ਅਮਰਪ੍ਰੀਤ ਸਿੰਘ,ਸਕੂਲ ਟਰੱਸਟੀ ਕੁਨਾਲ ਅਗਰਵਾਲ, ਅਮਨਿੰੰਦਰ ਸਿੰਘ ਬਾਬਾ,ਹਰੀਸ਼ ਸਿੰਘ ਰਾਵਤ, ਪਰਮਜੀਤ ਸਿੰਘ ਸੋਹੀ, ਜਗਤਾਰ ਸਿੰਘ, ਅਮਨਦੀਪ ਕੌਰ,ਹਰਪ੍ਰੀਤ ਕੌਰ, ਨਵਦੀਪ ਕੌਰ, ਗੁਰਨਾਮ ਕੌਰ ਸਤਵਿੰਦਰ ਸਿੰਘ, ਗੁਰਦੀਪ ਸਿੰਘ ਧਾਲੀਵਾਲ, ਨਿਰਭੈ ਸਿੰਘ ਟੌਹੜਾ,ਬਿਕਰਮ ਠਾਕੁਰ, ਦੀਪਇੰਦਰ ਸਿੰਘ,ਮਨਪ੍ਰੀਤ ਸਿੰਘ,ਸ਼ੁਭਮ ਕੁਮਾਰ, ਗੁਰਜੀਤ ਸਿੰਘ,ਸੁਰਿੰਦਰਪਾਲ ਸਿੰਘ ਐਸਪੀ,ਨਿਖਿਲ ਸ਼ਰਮਾ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Related Post