June 2024

ਨਿਊਯਾਰਕ ਵਿਖੇ ਕਰਵਾਏ ਜਾ ਰਹੇ ਸਮਰ ਫੈਂਸੀ ਫੂਡ ਸ਼ੋਅ-2024 ਵਿੱਚ ਹਿੱਸਾ ਲੈਣ ਵਾਲਿਆਂ ਨੂੰ ਮੁੱਖ ਮੰਤਰੀ ਵੱਲੋਂ ਸ਼ੁੱਭਕਾਮਨਾਵਾਂ ਦਿੰਦਿਆਂ ਸੋਵੀਨਾਰ ਜਾਰੀ

ਚੰਡੀਗੜ੍ਹ, 18 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਿਊਯਾਰਕ ਵਿਖੇ 23 ਤੋਂ 25 ਜੂਨ…

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਆਦੇਸ਼; ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਵਿੱਚ-ਵਿੱਚ ਜਾਇਦਾਦ ਜ਼ਬਤ ਕਰੋ

ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਬਹੁ-ਦਿਸ਼ਾਵੀ ਰਣਨੀਤੀ ਬਣਾਈ ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ…

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 18 ਜੂਨ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਹੋਈ…

ਤਲਾਸ਼ੀ ਅਭਿਆਨ- ਦੂਜਾ ਦਿਨ: ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ 350…

ਪਟਿਆਲਾ ਵਿਖੇ ਹੋਏ ਜੋਤਿਸ਼ ਸੰਮੇਲਨ ਦੇ ਵਿੱਚ ਮਸ਼ਹੂਰ ਜੋਤਿਸ਼ੀ ਸੁਨੀਲ ਗਰਗ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪਟਿਆਲਾ ਵਿਖੇ ਹੋਏ ਜੋਤਿਸ਼ ਸੰਮੇਲਨ ਦੇ ਵਿੱਚ ਮਸ਼ਹੂਰ ਜੋਤਿਸ਼ੀ ਸੁਨੀਲ ਗਰਗ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਪਟਿਆਲਾ…

ਉਮੰਗ ਵੈਲਫੇਅਰ ਫਾਉਂਡੇਸ਼ਨ ਮੈਂਬਰਾਂ ਨੇ ਬਿਰਧ ਆਸ਼ਰਮ ਰੋਂਗਲਾ ਵਿੱਖੇ ਬਜ਼ੁਰਗਾਂ ਨਾਲ ਮਨਾਇਆ “ਵਰਲਡ ਫਾਦਰ ਡੇਅ”

– ਉਮੰਗ ਵੈਲਫੇਅਰ ਫਾਉਂਡੇਸ਼ਨ ਮੈਂਬਰਾਂ ਨੇ ਬਿਰਧ ਆਸ਼ਰਮ ਰੋਂਗਲਾ ਵਿੱਖੇ ਬਜ਼ੁਰਗਾਂ ਨਾਲ ਮਨਾਇਆ “ਵਰਲਡ ਫਾਦਰ ਡੇਅ” – ਜਿੰਦਗ਼ੀ…

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ ਅਮਨ…

ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਹਰੂਪ ਕੌਰ ਅਤੇ ਨਿਵੇਦਿਤਾ ਸੈਣੀ ਭਾਰਤੀ ਹਵਾਈ ਸੈਨਾ ਵਿੱਚ ਫ਼ਲਾਇੰਗ ਅਫ਼ਸਰ ਵਜੋਂ…

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 15 ਜੂਨ: ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸ. ਰਣਜੀਤ ਸਿੰਘ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…

ਕੌਫ਼ੀ ਵਿਦ ਆਫ਼ੀਸਰ’ ਪ੍ਰੋਗਰਾਮ ‘ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

ਕੌਫ਼ੀ ਵਿਦ ਆਫ਼ੀਸਰ’ ਪ੍ਰੋਗਰਾਮ ‘ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ -ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ…

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ -ਅਧਿਕਾਰੀਆਂ ਨੂੰ ਤਿੰਨ…

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਇਕਬਾਲਪ੍ਰੀਤ ਬੁਚੀ ਵੱਲੋਂ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਦੋ ਹੋਰ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ, 11 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚ ਸੰਗਠਿਤ ਅਪਰਾਧ ਦੇ ਖ਼ਾਤਮੇ ਲਈ ਵਿੱਢੀ…

ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ-ਮੁੱਖ ਮੰਤਰੀ

ਕਿਸਾਨਾਂ ਨੂੰ ਕਿਸੇ ਤਰ੍ਹਾਂ ਪ੍ਰੇਸ਼ਾਨੀ ਤੋਂ ਬਚਾਉਣ ਲਈ ਬਿਜਲੀ ਦੀ ਸਪਲਾਈ ਲਈ ਢੁਕਵੇਂ ਇੰਤਜ਼ਾਮ ਕੀਤੇ ਚੰਡੀਗੜ੍ਹ, 11 ਜੂਨ:…