September 2024

ਬਿੰਦੂ ਸਿੰਘ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਚੰਡੀਗੜ੍ਹ ਇਕਾਈ ਦੀ ਪਹਿਲੀ ਮਹਿਲਾ ਪ੍ਰਧਾਨ ਚੁਣੀ ਗਈ

ਜਗਤਾਰ ਸਿੱਧੂ ਤੇ ਤਰਲੋਚਨ ਸਿੰਘ ਨੂੰ ਸਰਪ੍ਰਸਤ, ਜੈ ਸਿੰਘ ਛਿੱਬਰ ਨੂੰ ਚੇਅਰਮੈਨ ਅਤੇ ਭੁਪਿੰਦਰ ਮਲਿਕ ਨੂੰ ਸਕੱਤਰ ਜਨਰਲ…

ਚੰਡੀਗੜ੍ਹ ਗ੍ਰੇਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪਰੇਸ਼ਨ ‘ਚ ਮੁੱਖ ਦੋਸ਼ੀ ਗ੍ਰਿਫਤਾਰ; ਗਲਾਕ ਪਿਸਤੌਲ ਬਰਾਮਦ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ…

ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 13 ਸਤੰਬਰ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ…

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਸ਼ਤਾਬਦੀ ਸਮਾਗਮਾਂ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹੋਏ ਨਤਮਸਤਕ

ਸਿੱਖ ਗੁਰੂ ਸਾਹਿਬਾਨ ਸਦਕਾ ਦੇਸ਼ ਦੀ ਧਰਮ ਸੰਸਕ੍ਰਿਤੀ, ਪਰੰਪਰਾਵਾਂ ਤੇ ਸੱਭਿਆਚਾਰ ਸੁਰੱਖਿਅਤ- ਸ੍ਰੀ ਗੁਲਾਬ ਚੰਦ ਕਟਾਰੀਆ ਸ਼੍ਰੋਮਣੀ ਕਮੇਟੀ…

ਪੰਜਾਬ ਪੁਲਿਸ ਦੀ ਏ.ਐਨ.ਟੀ.ਐਫ. ਨੇ ਨਸ਼ਾ ਤਸਕਰੀ ਮਾਮਲੇ ਵਿੱਚ ਡਰੱਗ ਇੰਸਪੈਕਟਰ ਸ਼ੀਸ਼ਾਨ ਮਿੱਤਲ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ…

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੀਤਾਰਾਮ ਯੇਚੁਰੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 13 ਸਤੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਭਾਰਤੀ ਰਾਜਨੇਤਾ ਸ੍ਰੀ ਸੀਤਾਰਾਮ ਯੇਚੁਰੀ…

ਔਰਤਾਂ ਲਈ ਮੈਗਾ ਪਲੇਸਮੈਂਟ ਕੈਂਪ: ਨੌਕਰੀ ਲਈ 1223 ਉਮੀਦਵਾਰਾਂ ਦੀ ਚੋਣ; 50 ਉਮੀਦਵਾਰ ਸਵੈ-ਰੁਜ਼ਗਾਰ ਸਹਾਇਤਾ ਲਈ ਚੁਣੇ

ਹੁਸ਼ਿਆਰਪੁਰ, ਬਰਨਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਲਗਾਏ ਗਏ ਤਿੰਨ ਮੈਗਾ ਪਲੇਸਮੈਂਟ ਕੈਂਪਾਂ ਵਿੱਚ 2800 ਤੋਂ ਵੱਧ ਉਮੀਦਵਾਰਾਂ…

ਸ਼੍ਰੋਮਣੀ ਅਕਾਲੀ ਦਲ (ਗਲੋਬਲ) ਵੱਲੋਂ ਐਨ ਐਲ ਕੇ ਪੀ ਦੇ ਸਹਿਯੋਗ ਨਾਲ ਪੰਜਾਬ ਐਸ ਜੀ ਪੀ ਸੀ ਤੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਗ ਲੈਣ ਦਾ ਐਲਾਨ

ਸਿੱਖ ਵਿਰਸੇ ਨੂੰ ਸੰਭਾਲਣਾ ਤੇ ਸਾਰੇ ਨਾਗਰਿਕਾਂ ਦੀ ਸੇਵਾ ਕਰਨਾ ਮੁੱਖ ਮੰਤਵ ਚੰਡੀਗੜ੍ਹ, 10 ਸਤੰਬਰ, 2024: ਸਿੱਖਾਂ, ਸਿੱਖ…

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਦੂਜੇ ਦਿਨ ਵੀ ਮੈਮੋਰੰਡਮ ਸੌਂਪੇ ਗਏ

ਹੁਸ਼ਿਆਰਪੁਰ ਅਤੇ ਫਤਿਹਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਜਪਾਲ ਪੰਜਾਬ ਦੇ ਨਾ ਸੌਂਪੇ ਗਏ ਮੰਗ ਪੱਤਰ ਚੰਡੀਗੜ: ਸ਼੍ਰੋਮਣੀ…

ਆਪ ਸਰਕਾਰ ਨੇ 12500 ਕਰੋੜ ਰੁਪਏ ਦੇ ਨਵੇਂ ਟੈਕਸਾਂ ਨਾਲ ਆਮ ਆਦਮੀ ’ਤੇ ਵੱਡਾ ਬੋਝ ਪਾਇਆ: ਅਕਾਲੀ ਦਲ

ਇਸ਼ਤਿਹਾਰਬਾਜ਼ੀ ’ਤੇ ਖਰਚ ਦੇ ਵਿੱਤੀ ਕੁਪ੍ਰਬੰਧਨ ਨਾਲ ਪੰਜਾਬ ਕੰਗਾਲ ਹੋਇਆ: ਪਰਮਬੰਸ ਸਿੰਘ ਰੋਮਾਣਾ ਮੁੱਖ ਮੰਤਰੀ ਨੂੰ ਬਹਿਸ ਲਈ…

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਵੱਡੇ ਨਿਵੇਸ਼ ਨੂੰ ਹੁਲਾਰਾ, ਕੈਨੇਡਾ ਦੇ ਨੈਬੁਲਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਡੂੰਘੀ ਦਿਲਚਸਪੀ ਦਿਖਾਈ

ਨੈਬੁਲਾ ਗਰੁੱਪ ਫੂਡ ਪ੍ਰੋਸੈਸਿੰਗ ਅਤੇ ਪਲਾਸਟਿਕ ਦੀ ਰਹਿੰਦ-ਖੂਹੰਦ ਦੀ ਰੀਸਾਈਕਲਿੰਗ ਵਿੱਚ ਨਿਵੇਸ਼ ਕਰਨ ਲਈ ਵੀ ਸਹਿਮਤ ਬੁੱਢੇ ਨਾਲੇ…

ਵਿਜੀਲੈਂਸ ਬਿਊਰੋ ਨੇ ਪਲਾਟ ਅਲਾਟਮੈਂਟ ਮੁਕੱਦਮੇ ਵਿੱਚ ਸ਼ਾਮਲ ਤਿੰਨ ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 7 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਛੋਟੀਆਂ ਸਨਅੱਤਾਂ ਅਤੇ ਨਿਰਯਾਤ ਨਿਗਮ ਲਿਮਟਿਡ (ਪੀ.ਐਸ.ਆਈ.ਈ.ਸੀ.) ਦੇ ਉਦਯੋਗਿਕ ਪਲਾਟਾਂ…

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ…

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

* ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ * ਅਧਿਆਪਕ ਦਿਵਸ ਮੌਕੇ ਸੂਬਾ…

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ ਚੰਡੀਗੜ੍ਹ, 5 ਸਤੰਬਰ: ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਜਿਸਟਰੀ ਲਈ ਐਨ.ਓ.ਸੀ ਦੀ ਸ਼ਰਤ ਖਤਮ ਕਰਨਾ ਇਕ ਮਿਸਾਲੀ ਕਦਮ: ਜਿੰਪਾ

ਲੋਕ ਪੱਖੀ ਫੈਸਲੇ ਲੈਣੇ ਸਰਕਾਰ ਦੀ ਪਹਿਲ: ਮਾਲ ਮੰਤਰੀ ਚੰਡੀਗੜ੍ਹ, 5 ਸਤੰਬਰ: ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ…