2024

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਚੰਡੀਗੜ੍ਹ, 19 ਨਵੰਬਰ: ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16…

ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ

ਸੰਗਰੂਰ ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਂ ਨੂੰ ਸਹੁੰ ਚੁਕਾਈ ਗ੍ਰਾਮ ਪੰਚਾਇਤਾਂ ਨੂੰ ਜਮਹੂਰੀ ਢਾਂਚੇ ਦੀ ਨੀਂਹ ਦੱਸਿਆ ਪਿੰਡਾਂ…

ਔਰਤਾਂ ਬਾਰੇ ਅਪਮਾਨਜਨਕ ਟਿੱਪਣੀ ਲਈ ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਚਰਨਜੀਤ ਚੰਨੀ ਦੀ ਕੀਤੀ ਸਖ਼ਤ ਆਲੋਚਨਾ

ਚੰਨੀ ਖਿਲਾਫ ਸਖਤ ਕਾਰਵਾਈ ਕਰਨ ਲਈ ਚੋਣ ਕਮਿਸ਼ਨ ਅਤੇ ਕੌਮੀ ਮਹਿਲਾ ਕਮਿਸ਼ਨ ਨੂੰ ਬੇਨਤੀ: ਜੈ ਇੰਦਰ ਕੌਰ ਬਰਨਾਲਾ/ਚੰਡੀਗੜ੍ਹ,…

ਬਲਵਿੰਦਰ ਸਿੰਘ ਭੂੰਦੜ ਵੱਲੋਂ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ

ਚੰਡੀਗੜ੍ਹ, 18 ਨਵੰਬਰ: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਇਸਤਰੀ ਅਕਾਲੀ ਦਲ ਦੇ…

ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨੇ ਪੰਜਾਬ ਦੇ 19 ਜ਼ਿਲ੍ਹਿਆਂ ਦੇ ਲੇਬਰ ਚੌਕਾਂ ਵਿੱਚ ਕੈਂਪ ਲਗਾਏ

ਲਾਭ ਲੈਣ ਲਈ ਉਸਾਰੀ ਕਾਮੇ ਬੋਰਡ ਨਾਲ ਰਜਿਸਟਰ ਜ਼ਰੂਰ ਹੋਣ: ਸੌਂਦ ਚੰਡੀਗੜ੍ਹ, 18 ਨਵੰਬਰ: ਪੰਜਾਬ ਬਿਲਡਿੰਗ ਐਂਡ ਅਦਰ…

ਮਹਿਲਾ ਕਮਿਸ਼ਨ ਵਲੋਂ ਔਰਤਾਂ ਲਈ  ਭੱਦੀ ਅਤੇ ਅਪਮਾਨਜਨਕ ਟਿੱਪਣੀ ਕਰਨ  ਸਬੰਧੀ ਚਰਨਜੀਤ ਸਿੰਘ ਚੰਨੀ ਨੂੰ ਨੋਟਿਸ ਜਾਰੀ

ਮਹਿਲਾ ਕਮਿਸ਼ਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਸਪਸ਼ਟੀਕਰਨ ਦੇਣ ਲਈ 19 ਨਵੰਬਰ ਨੂੰ ਤਲਬ ਚੰਡੀਗੜ੍ਹ, 18 ਨਵੰਬਰ: ਪੰਜਾਬ…

ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ

ਜਿਮਨੀ ਚੋਣਾਂ ਕਾਰਨ ਬਦਲੀ ਪ੍ਰੀਖਿਆ ਦੀ ਤਾਰੀਕ ਅੰਮ੍ਰਿਤਸਰ 18 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ…

ਨਵ-ਨਿਯੁਕਤ ਪੁਲਿਸ ਜਵਾਨਾਂ ਨੇ ਸਿਫਾਰਸ਼ ਤੇ ਰਿਸ਼ਵਤ ਤੋਂ ਬਗੈਰ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਚੰਡੀਗੜ੍ਹ, 16 ਨਵੰਬਰ: ਪੰਜਾਬ ਪੁਲਿਸ ਵਿੱਚ ਨਵੇਂ ਚੁਣੇ ਕਾਂਸਟੇਬਲਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ…

‘ਆਪ’ ਸਰਕਾਰ ਨੇ ਪੰਜਾਬ ਦੇ ਹਰੇਕ ਪਿੰਡ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ-ਅਰਵਿੰਦ ਕੇਜਰੀਵਾਲ

ਆਪਣੇ ਕਾਰਜਕਾਲ ਦੇ 32 ਮਹੀਨਿਆਂ ਵਿੱਚ ਨੌਜਵਾਨਾਂ ਨੂੰ 48,000 ਤੋਂ ਵੱਧ ਨੌਕਰੀਆਂ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ…

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.1 ਕਿਲੋ ਕੈਮੀਕਲ, 6 ਕਿਲੋ ਅਫੀਮ ਵੀ ਕੀਤੀ ਬਰਾਮਦ ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਪਿਛੋਕੜ…

ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਸ਼੍ਰੋਮਣੀ ਕਮੇਟੀ ਨੂੰ ਕੀਤੀ ਭੇਟ

ਸ. ਜਤਿੰਦਰ ਸਿੰਘ ਉੱਪਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ…

ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ ਅੰਮ੍ਰਿਤਸਰ, 15 ਨਵੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ ਗੁਰਦੁਆਰਾ…

ਬਾਲ ਦਿਵਸ ਮੌਕੇ ਪੰਜਾਬ ਵਿੱਚ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮੁੱਖ ਮਹਿਮਾਨ ਚਰਨਪ੍ਰੀਤ ਕੌਰ (ਸਕੂਲ ਆਫ਼ ਐਮੀਨੈਂਸ ਮੋਹਾਲੀ ਦੀ 8ਵੀਂ ਜਮਾਤ…

“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਕਰਵਾਈ ਰਜਿਸਟ੍ਰੇਸ਼ਨ ਛੋਟੇ ਅਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ…

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਕਿਹਾ, ਪੰਜਾਬ ਦੇ ਰੌਸ਼ਨ ਭਵਿੱਖ ਲਈ ਸਹਿਕਾਰੀ ਖੇਤਰ ਦੀ ਮਜ਼ਬੂਤੀ ਸਮੇਂ ਦੀ ਲੋੜ ਉਮੀਦ ਜਤਾਈ ਕਿ ਇਹ ਪੇਂਡੂ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 14 ਨਵੰਬਰ: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 14 ਨਵੰਬਰ: ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ…