19 ਮਾਰਚ ਤੋਂ ਸ਼ੁਰੂ ਹੋਣ ਵਾਲੇ ਨਵਰਾਤਰੇ ਤੇ ਦੁਰਗਾ ਅਸ਼ਟਮੀ ਮਨਾਉਣ ਸਬੰਧੀ ਡਿਪਟੀ ਕਮਿਸ਼ਨਰ, ਐਸ.ਐਸ.ਪੀ ਤੇ ਐਡਵਾਈਜਰੀ ਮੈਨੇਜਿੰਗ ਕਮੇਟੀ ਵੱਲੋਂ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਤਿਆਰੀਆਂ ਦਾ ਜਾਇਜ਼ਾ
ਮੰਦਰ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ-ਵਰਜੀਤ ਵਾਲੀਆ ਮੰਦਰ ਦਾ ਆਮ ਆਦਮੀ ਕਲੀਨਿਕ ਦੋ…
