70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ  ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ

70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ  ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ
70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ  ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ

70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ  ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ

70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ  ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ
70ਵੀਂਆ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ  ਕਿੱਕ ਬਾਕਸਿੰਗ ਲੜਕਿਆਂ ਦੇ ਮੁਕਾਬਲੇ ਕਰਵਾਏ ਗਏ

ਪਟਿਆਲਾ, 27  ਨਵੰਬਰ : ਅਨੁਰਾਗ ਸ਼ਰਮਾ

ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਮਤਾ ਖੁਰਾਣਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਅਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ  ਬਾਕਸਿੰਗ ਅੰਡਰ-14/1719 ਲੜਕਿਆਂ ਦਾ ਟੂਰਨਾਮੈਂਟ 26 ਨਵੰਬਰ ਤੋਂ 29 ਨਵੰਬਰ ਤੱਕ  ਪੀਐਮਸ੍ਰੀ ਸਰਕਾਰੀ ਕੋਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਡੀਐਸਸੀ ਡਾ.ਦਲਜੀਤ ਸਿੰਘ ਤੇ ਪ੍ਰਿੰਸੀਪਲ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਅੱਜ ਦੇ ਹੋਏ ਮੁਕਾਬਲਿਆਂ ਵਿੱਚ -24 ਕਿਲੋ ਭਾਰ ਵਰਗ ‘ਚ ਸਲਿਲ ਪਠਾਨਕੋਟ ਨੇ ਪਹਿਲਾ,ਬੈਭਵ ਬਰਮਨ ਪਟਿਆਲਾ ਨੇ ਦੂਜਾ, ਲਵਿਸ਼ ਐਸਬੀਐਸ ਨਗਰ ਨੇ ਤੀਜਾ,-28 ਕਿਲੋ ਭਾਰ ਵਰਗ ‘ਚ ਕ੍ਰਿਸ਼ ਮਹਾਤੋ ਹੁਸ਼ਿਆਰਪੁਰ ਨੇ ਪਹਿਲਾ,ਆਦਿੱਤਿਆ ਸ਼ਰਮਾ ਲੁਧਿਆਣਾ ਨੇ ਦੂਜਾ, ਅੰਸ਼ਦੀਪ ਫਿਰੋਜ਼ਪੁਰ ਨੇ ਤੀਜਾ, -32 ਕਿਲੋ ਭਾਰ ਵਰਗ ਵਿੱਚ ਆਦੀ ਸ਼ਰਮਾ ਲੁਧਿਆਣਾ ਨੇ ਪਹਿਲਾ, ਰਕਸ਼ਿਤ ਪਟਿਆਲਾ ਨੇ ਦੂਜਾ,ਦਕਸ਼ ਰੂਪ ਨਗਰ ਨੇ ਤੀਜਾ,-47 ਕਿਲੋ ਭਾਰ ਵਰਗ ‘ਚ ਗੈਰੀ ਬਰਨਾਲਾ ਨੇ ਪਹਿਲਾ, ਕਰਨਵੀਰ ਮਾਨਸਾ ਨੇ ਦੂਜਾ ਤੇ ਰਾਜਵੀਰ ਪਟਿਆਲਾ ਨੇ ਤੀਜਾ, -63 ਕਿਲੋ ਭਾਰ ਵਰਗ ਵਿੱਚ ਜਸਮੀਤ ਸਿੰਘ ਮਾਨਸਾ ਨੇ ਪਹਿਲਾ,ਅਰਸਪ੍ਰੀਤ ਸਿੰਘ ਫਤਿਹਗੜ੍ਹ ਸਾਹਿਬ ਨੇ ਦੂਜਾ ਤੇ ਲਵਲੀਨ ਸਿੰਘ ਪਟਿਆਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ  ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ  ਕੁਮਾਰ ਨੋਗਾਵਾਂ,ਅਬਜ਼ਰਵਰ ਰਜੇਸ਼ ਕੁਮਾਰ ਬਰਨਾਲਾ, ਟੂਰਨਾਮੈਂਟ ਦੇ ਰੈਫਰੀ ਤੇ ਜੱਜ ਸੁਰਿੰਦਰਪਾਲ ਵਿੱਜ,ਰਜੇਸ਼ ਥਾਪਾ,ਬਵਿਸ਼ ਸਭਰਵਾਲ, ਊਸ਼ਾ,ਲਾਲ ਜੀ,ਬਵਨੀਤ ਸਿੰਘ, ਸੁਜਾਤਾ ਜੱਸੀ,ਅਜੇ ਕੁਮਾਰ, ਗਗਨਦੀਪ ਸਿੰਘ,ਹਰਪ੍ਰੀਤ ਸਿੰਘ,ਟੂਰਨਾਮੈਂਟ ਦੇ ਕਨਵੀਨਰ ਰਾਜੇਸ਼ ਕੁਮਾਰ,ਸ਼ੰਕਰ ਨੇਗੀ, ਗੁਰਪ੍ਰੀਤ ਸਿੰਘ ਟਿਵਾਣਾ, ਹਰਦੀਪ ਸਿੰਘ,ਗੁਰਪ੍ਰੀਤ ਸਿੰਘ ਝੰਡਾ,ਬਿੰਪਨ ਚੰਦ,ਮੁਹੰਮਦ ਸਾਿਹਦ ਹਨੀਫ,ਮੁਹੰਮਦ ਸਾਜਿਦ ਇਕਬਾਲ,ਚਮਕੌਰ ਸਿੰਘ,ਹਰਜੀਤ ਸਿੰਘ, ਸੁਨੀਲ ਕੁਮਾਰ,ਜੈਤਸ਼ਾਹੂਦੀਪ ਸਿੰਘ, ਗੁਰਪ੍ਰੀਤ ਸਿੰਘ ਬਾਜਵਾ,ਵਿਜੇ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਅਤੇ ਡਿਊਟੀ ਸਟਾਫ ਹਾਜਰ ਸਨ।

Related Post

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ ਪਟਿਆਲਾ , 25 ਨਵੰਬਰ ਜਿਲਾ ਜੂਡੋ ਐਸੋਸੀਏਸ਼ਨ ਦੇ ਸੈਕਟਰੀ ਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਪਟਿਆਲਾ ਜੁੂਡੋ ਐਸੋਸੀਏਸ਼ਨ ਵੱਲੋਂ ਹਰਸ਼ ਜੂਡੋ ਟ੍ਰੇਨਿੰਗ ਸੈਂਟਰ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਗਈ। ਅੱਜ ਦੇ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ -32 ਕਿਲੋ ਭਾਰ ਵਰਗ ਵਿੱਚ ਅਨਮੋਲ ਨੇ ਪਹਿਲਾ ਸੰਜਨਾਂ ਨੇ ਦੂਜਾ,-40 ਕਿਲੋ ਭਾਰ ਵਰਗ ਵਿੱਚ ਆਇਸ਼ਾ ਨੇ ਪਹਿਲਾਂ,ਧਰੁਵੀ ਮਿੱਤਲ ਨੇ ਦੂਜਾ,ਲਵਿਸ਼ਕਾ ਤੇ ਵਿਸ਼ਾਲੀ ਨੇ ਤੀਜਾ,-48 ਕਿਲੋ ਭਾਰ ਵਰਗ ਵਿੱਚ ਬਵੀਕਾ ਨੇ ਪਹਿਲਾ, ਸੁਖਮਣੀ ਨੇ ਦੂਜਾ,ਨਮਨ ਨੇ ਤੀਜਾ,-57 ਕਿਲੋ ਭਾਰ ਵਰਗ ਵਿੱਚ ਮਨਸੀਰਤ ਕੌਰ ਨੇ ਪਹਿਲਾ,ਸਾਨੀਆ ਨੇ ਦੂਜਾ,+57 ਕਿਲੋ ਭਾਰ ਵਰਗ ਵਿੱਚ ਯਸ਼ਨੂਰ ਨੇ ਪਹਿਲਾ,ਵਿਪਨ ਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ -40 ਕਿਲੋ ਭਾਰ ਵਰਗ ਵਿੱਚ ਸੁਖਮਨ ਨੇ ਪਹਿਲਾ ਲਵ ਨੇ ਦੂਜਾ,-45 ਕਿਲੋ ਭਾਰ ਵਰਗ ਵਿੱਚ ਫਤਿਹਵੀਰ ਸਿੰਘ ਨੇ ਪਹਿਲਾ,ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਜੂਡੋ ਦੇ ਕੋਚ ਤੇ ਅੰਤਰਰਾਸ਼ਟਰੀ ਆਫੀਸ਼ੀਅਲ ਸੁਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਸਾਕੀ ਖਜਾਨਚੀ ਪਟਿਆਲਾ ਜੁੂਡੋ ਐਸੋਸੀਏਸ਼ਨ, ਇੰਦਰਪਾਲ ਸਿੰਘ ਸੋਨੀ ਸੈਕਟਰੀ ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ,ਮੋਂਟੀ ਜੁਡੋ ਕੋਚ, ਰਾਜੇਸ਼ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਹਾਜਰ ਸਨ। ।