70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ‘ਚ ਲੜਕੇ/ਲੜਕੀਆਂ ਦੇ ਸਾਫਟਬਾਲ ਮੁਕਾਬਲੇ ਕਰਵਾਏ ਗਏ

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ 'ਚ ਲੜਕੇ/ਲੜਕੀਆਂ ਦੇ ਸਾਫਟਬਾਲ ਮੁਕਾਬਲੇ ਕਰਵਾਏ ਗਏ

ਪਟਿਆਲਾ  24 ਅਗਸਤ ਅਨੁਰਾਗ ਸ਼ਰਮਾ

ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 17/19 ਲੜਕੇ/ਲੜਕੀਆਂ ਦੇ ਸਾਫਟਬਾਲ ਦੇ ਮੁਕਾਬਲੇ ਪੀ.ਐੱਮ.ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਏ ਗਏ। ਅੰਡਰ 14 ਲੜਕਿਆਂ ਦੇ ਮੁਕਾਬਲਿਆਂ ਵਿੱਚ ਪਾਤੜਾਂ ਜੋਨ ਨੇ ਪਹਿਲਾ, ਘਨੌਰ ਜੋਨ ਨੇ ਦੂਜਾ,ਪਟਿਆਲਾ-3 ਨੇ ਤੀਸਰਾ, ਅੰਡਰ 17 ਦੇ ਮੁਕਾਬਲਿਆਂ ਵਿੱਚ ਪਾਤੜਾਂ ਜੋਨ ਨੇ ਪਹਿਲਾ, ਘਨੌਰ ਜੋਨ ਨੇ ਦੂਜਾ, ਪਟਿਆਲਾ-3 ਨੇ ਤੀਜਾ ਸਥਾਨ ਹਾਸਲ ਕੀਤਾ।ਅੰਡਰ 19 ਦੇ ਮੁਕਾਬਲੇ ਵਿੱਚ ਪਾਤੜਾਂ ਜੋਨ ਨੇ ਪਟਿਆਲਾ-1 ਨੂੰ 7-0 ਜ਼ੀਰੋ ਨਾਲ ਹਰਾਇਆ।ਇਸ ਮੌਕੇ ਤੇ ਖੇਡ ਇੰਚਾਰਜ ਹੈਡਮਾਸਟਰ ਅਮਿਤ ਕੁਮਾਰ,ਹਰੀਸ਼ ਸਿੰਘ ਰਾਵਤ, ਡਾ.ਆਸਾ ਸਿੰਘ,ਡਾ ਪਵਿੱਤਰ ਸਿੰਘ,ਗੌਰਵ ਬਿਰਦੀ, ਗੁਰਜੰਟ ਸਿੰਘ,ਹਰਦੀਪ ਸਿੰਘ, ਹਰਪ੍ਰੀਤ ਕੌਰ,ਇੰਦਰਜੀਤ ਕੌਰ, ਕਮਲਦੀਪ ਕੌਰ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Related Post