ਚੰਡੀਗੜ੍ਹ, 1 ਅਕਤੂਬਰ 2024: ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਚੋਣ ਕਮਿਸ਼ਨ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 30.09.2024 ਤੱਕ ਸਰਪੰਚਾਂ ਲਈ ਕੁੱਲ 784 ਅਤੇ ਪੰਚਾਂ ਲਈ ਕੁੱਲ 1446 ਨਾਮਜ਼ਦਗੀਆਂ ਰਿਟਰਨਿੰਗ ਅਫ਼ਸਰਾਂ ਨੂੰ ਪ੍ਰਾਪਤ ਹੋਈਆਂ ਹਨ। Related posts:ਮਾਨ ਸਰਕਾਰ ਪੰਜਾਬ ਨੂੰ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦਾ ਮੋਹਰੀ ਕੇਂਦਰ ਬਣਾ ਰਹੀ ਹੈ: ਹਰਪਾਲ ਸਿੰਘ ਚੀਮਾ3 ਏਕੜ ਰਕਬੇ 'ਚ ਖੁੰਭਾਂ ਦੀ ਪੈਦਾਵਾਰ ਲਈ ਪਰਾਲੀ ਵੀ ਵਰਤ ਰਿਹਾ ਹੈ ਅਗਾਂਹਵਧੂ ਕਿਸਾਨਹਰਜੋਤ ਸਿੰਘ ਬੈਂਸ ਦੀਆਂ ਕੋਸ਼ਿਸ਼ਾਂ ਸਦਕਾ ਕੀਰਤਪੁਰ ਸਾਹਿਬ ਦੇ ਸਿਹਤ ਕੇਂਦਰ ਦੀ ਇਮਾਰਤ ਦੀ ਉਸਾਰੀ ਸਬੰਧੀ ਕਾਰਜ ਆਰੰਭ Views: 134 Post navigation ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤਕੈਨੇਡਾ ’ਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਸਰਕਾਰਾਂ- ਐਡਵੋਕੇਟ ਧਾਮੀ