Diljit Dosanjh met with PM Modi and Manjinder Singh Sirsa
ਨਵੇਂ ਸਾਲ ਵਾਲੇ ਦਿਨ ਪੰਜਾਬੀ ਗਾਈਕ ਦਿਲਜੀਤ ਦੌਸਾਂਝ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੀਆਂ ਕੁਝ ਝਲਕੀਆਂ ਤੁਸੀ ਹੇਠਾਂ ਦਿੱਤੇ ਲਿੰਕ ਵਿਚ ਜਾ ਕੇ ਦੇਖ ਸਕਦੇ ਹੋ। ਇਸ ਤੋਂ ਇਲਾਵਾ ਦਿਲਜੀਤ ਦੌਸਾਂਝ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਵੀ ਕੀਤੀ ਹੈ।
View this post on Instagram