Khadur Sahib ਤੋਂ MP Amritpal Singh ਨਵੀਂ ਖੇਤਰੀ ਸਿਆਸੀ ਪਾਰਟੀ ਦੀ ਕਰਨਗੇ ਸ਼ੁਰੂਆਤ, ਪੜ੍ਹੋ

Member of Parliament from Khadur Sahib Amritpal Singh will start a new regional political party

NSA ਤਹਿਤ ਅਸਾਮ ਦੀ ਡਿੱਬਰੂਗੜ੍ਹ ਜੇਲ੍ਹਾਂ ਵਿਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹੁਣ ਨਵੀਂ ਖੇਤਰੀ ਪਾਰਟੀ ਦਾ ਐਲਾਨ ਜਲਦ ਕਰ ਸਕਦੇ ਹਨ। ਤਾਜ਼ਾਂ ਜਾਣਕਾਰੀ ਮੁਤਾਬਕ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ 14 ਜਨਵਰੀ ਨੂੰ ਪੰਜਾਬ ਦੀ ਨਵੀਂ ਖੇਤਰੀ ਸਿਆਸੀ ਪਾਰਟੀ ਦੀ ਸ਼ੁਰੂਆਤ ਕਰਨਗੇ। ਪਾਰਟੀ ਦਾ ਐਲਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਵਾਲੇ ਮਾਘੀ ਮੇਲੇ “ਮੇਲਾ ਮਾਘੀ ਦਾ” ‘ਤੇ ਹੋਵੇਗਾ।

Related Post