ਪਟਿਆਲਾ ਦੇ YPS ਸਕੂਲ ਸਮੇਤ ਦਿੱਲੀ ਪਬਲਿਕ ਸਕੂਲ ਅਤੇ Bloosam ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ: ਪਟਿਆਲਾ ਦੇ YPS ਸਕੂਲ ਸਮੇਤ ਦਿੱਲੀ ਪਬਲਿਕ ਸਕੂਲ ਅਤੇ Bloosam ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਤੋਂ ਬਾਅਦ YPS ਸਕੂਲ ਵੱਲੋਂ ਛੁੱਟੀ ਕਰ ਦਿੱਤੀ ਗਈ ਹੈ ਤੇ ਸੁੱਰਖਿਆ ਨੂੰ ਦੇਖਦੇ ਹੋਏ ਬੱਚਿਆਂ ਨੂੰ ਛੁੱਟੀ ਕਰਕੇ ਘਰ ਲੈ ਜਾਉਣ ਲਈ ਕਿਹਾ ਗਿਆ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ ਤੇ ਕਿਸੇ ਤਰ੍ਹਾਂ ਦੀ ਕੋਈ ਵਾਧੂ ਚਿੰਤਾਂ ਵਾਲੀ ਗੱਲ ਨਹੀਂ ਹੈ। ਪੁਲਿਸ ਵੱਲੋਂ ਇਸਦੀ ਜਾਂਚ ਕੀਤੀ ਜਾ ਰਹੀ ਹੈ।

Related Post