ਡੱਲੇਵਾਲ ਨੇ ਦੋ ਦਿਨ ਲਗਾਤਾਰ ‘ਕਾਲੇ ਦਿਵਸ’ ਵਜੋਂ ਮਨਾਉਣ ਦੀ ਕੀਤੀ ਅਪੀਲ

ਪਟਿਆਲਾ: ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਹਸਪਤਾਲ ਤੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ, ਜਿਸ ਵਿੱਚ ਉਹ ਐਸ.ਕੇ.ਐਮ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 23 ਅਤੇ 24 ਫਰਵਰੀ ਨੂੰ ਕਾਲੇ ਝੰਡੇ ਲਗਾ ਕੇ ‘ਕਾਲੇ ਦਿਵਸ’ ਵਜੋਂ ਮਨਾਉਣ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਘ ਦੀ ਸ਼ਹਾਦਤ ਤੋਂ ਬਾਅਦ ਹਰ ਵਾਹਨ, ਹਰ ਘਰ ਅਤੇ ਦੁਕਾਨ ‘ਤੇ ਡੱਲੇਵਾਲ ਨੇ ਵਕੀਲ ਭਾਈਚਾਰੇ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅੱਜ ਕਾਲੇ ਦਿਵਸ ਵਜੋਂ ਮਨਾਉਣ ਵਾਲੇ ਹਰ ਸੰਗਠਨ ਦਾ ਧੰਨਵਾਦ ਵੀ ਕੀਤਾ।

Related Post