ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 ‘ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ

ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 'ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ
ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 'ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ
ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 ‘ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ

ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 'ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ
ਖੇਡਾਂ ਵਤਨ ਪੰਜਾਬ ਦੀਆਂ ਸੀਜਨ/4 ‘ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ
ਪਟਿਆਲਾ, 3 ਅਕਤੂਬਰ : ਅਨੁਰਾਗ ਸ਼ਰਮਾ
ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਅਤੇ ਜ਼ਿਲ੍ਹਾ ਖੇਡ ਅਫਸਰ ਨਵਜੋਤ ਸਿੰਘ ਧਾਲੀਵਾਲ ਦੇ ਤਾਲਮੇਲ ਨਾਲ ਪੋਲੋ ਗਰਾਊਂਡ ਪਟਿਆਲਾ ਵਿਖੇ ਜ਼ਿਲਾ ਪੱਧਰੀ ਲੜਕੇ ਤੇ ਲੜਕੀਆਂ ਦੇ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ।ਬਾਸਕਟਬਾਲ ਟੂਰਨਾਮੈਂਟ ਕਨਵੀਨਰ ਰਮਨੀਕ ਅਹੂਜਾ ਕੋਚ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਅੰਡਰ 14/17/21 ਲੜਕੇ ਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ।ਅੱਜ ਦੇ ਹੋਏ ਮੁਕਾਬਲਿਆਂ ਵਿੱਚੋ ਅੰਡਰ-21 ਲੜਕਿਆਂ ਦਾ ਫਾਈਨਲ ਮੈਚ ਪੀਆਈਐਸ ਪੋਲੋ ਅਤੇ ਪੋਲੋ-ਏ ਕਲੱਬ ਵਿਚਕਾਰ ਖੇਡਿਆ ਗਿਆ।
ਜਿਸ ਵਿੱਚ ਪੀਆਈਐਸ ਪੋਲੋ ਨੇ ਪਹਿਲਾ ਸਥਾਨ,ਪੋਲੋ-ਏ ਕਲੱਬ ਨੇ ਦੂਸਰਾ ਸਥਾਨ, ਮਲਟੀਪਰਪਜ਼ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਗੁਰਮੀਤ ਸਿੰਘ ਕੋਚ, ਜਸਪ੍ਰੀਤ ਕੌਰ ਕੋਚ,ਗੁਰਸ਼ਰਨ ਸਿੰਘ ਕੋਚ,ਬਜਰੰਗ ਕੋਚ, ਰਜਨੀਸ਼ ਕੋਚ,ਇੰਦੂ ਬਾਲਾ, ਅਮਨਦੀਪ ਕੌਰ,ਵਰਿੰਦਰ ਕੌਰ, ਲਖਵਿੰਦਰ ਕੌਰ,ਪਰਮਜੀਤ ਕੌਰ, ਹਰੀਸ਼ ਸਿੰਘ ਰਾਵਤ,ਗੁਰਪ੍ਰੀਤ ਸਿੰਘ ਬਾਜਵਾ,ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Related Post

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੂਡੋ ਦਾ ਟੂਰਨਾਮੈਂਟ ਕਰਵਾਇਆ ਪਟਿਆਲਾ , 25 ਨਵੰਬਰ ਜਿਲਾ ਜੂਡੋ ਐਸੋਸੀਏਸ਼ਨ ਦੇ ਸੈਕਟਰੀ ਤੇ ਜਿਲਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਬ ਜੂਨੀਅਰ ਜੂਡੋ ਚੈਂਪੀਅਨਸ਼ਿੱਪ ਪਟਿਆਲਾ ਜੁੂਡੋ ਐਸੋਸੀਏਸ਼ਨ ਵੱਲੋਂ ਹਰਸ਼ ਜੂਡੋ ਟ੍ਰੇਨਿੰਗ ਸੈਂਟਰ ਸਾਹਿਬ ਨਗਰ ਥੇੜੀ ਵਿਖੇ ਕਰਵਾਈ ਗਈ। ਅੱਜ ਦੇ ਹੋਏ ਲੜਕੀਆਂ ਦੇ ਮੁਕਾਬਲਿਆਂ ਵਿੱਚ -32 ਕਿਲੋ ਭਾਰ ਵਰਗ ਵਿੱਚ ਅਨਮੋਲ ਨੇ ਪਹਿਲਾ ਸੰਜਨਾਂ ਨੇ ਦੂਜਾ,-40 ਕਿਲੋ ਭਾਰ ਵਰਗ ਵਿੱਚ ਆਇਸ਼ਾ ਨੇ ਪਹਿਲਾਂ,ਧਰੁਵੀ ਮਿੱਤਲ ਨੇ ਦੂਜਾ,ਲਵਿਸ਼ਕਾ ਤੇ ਵਿਸ਼ਾਲੀ ਨੇ ਤੀਜਾ,-48 ਕਿਲੋ ਭਾਰ ਵਰਗ ਵਿੱਚ ਬਵੀਕਾ ਨੇ ਪਹਿਲਾ, ਸੁਖਮਣੀ ਨੇ ਦੂਜਾ,ਨਮਨ ਨੇ ਤੀਜਾ,-57 ਕਿਲੋ ਭਾਰ ਵਰਗ ਵਿੱਚ ਮਨਸੀਰਤ ਕੌਰ ਨੇ ਪਹਿਲਾ,ਸਾਨੀਆ ਨੇ ਦੂਜਾ,+57 ਕਿਲੋ ਭਾਰ ਵਰਗ ਵਿੱਚ ਯਸ਼ਨੂਰ ਨੇ ਪਹਿਲਾ,ਵਿਪਨ ਜੋਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਲੜਕਿਆਂ ਦੇ ਹੋਏ ਮੁਕਾਬਲਿਆਂ ਵਿੱਚ -40 ਕਿਲੋ ਭਾਰ ਵਰਗ ਵਿੱਚ ਸੁਖਮਨ ਨੇ ਪਹਿਲਾ ਲਵ ਨੇ ਦੂਜਾ,-45 ਕਿਲੋ ਭਾਰ ਵਰਗ ਵਿੱਚ ਫਤਿਹਵੀਰ ਸਿੰਘ ਨੇ ਪਹਿਲਾ,ਮਨਜੋਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਤੇ ਜੂਡੋ ਦੇ ਕੋਚ ਤੇ ਅੰਤਰਰਾਸ਼ਟਰੀ ਆਫੀਸ਼ੀਅਲ ਸੁਰਜੀਤ ਸਿੰਘ ਵਾਲੀਆ, ਹਰਿੰਦਰ ਸਿੰਘ ਸਾਕੀ ਖਜਾਨਚੀ ਪਟਿਆਲਾ ਜੁੂਡੋ ਐਸੋਸੀਏਸ਼ਨ, ਇੰਦਰਪਾਲ ਸਿੰਘ ਸੋਨੀ ਸੈਕਟਰੀ ਫਰੀਡਮ ਫਾਈਟਰ ਐਸੋਸੀਏਸ਼ਨ ਪੰਜਾਬ,ਮੋਂਟੀ ਜੁਡੋ ਕੋਚ, ਰਾਜੇਸ਼ ਕੁਮਾਰ ਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਤੇ ਸਾਰੇ ਜਿਲ੍ਹਿਆਂ ਦੇ ਖਿਡਾਰੀ ਹਾਜਰ ਸਨ। ।