National News : ਭਾਰਤੀ ਸਿਨੇਮਾ ਦੇ ਦਿੱਗਜ ਅਤੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਵੀਰਵਾਰ ਸਵੇਰੇ ਦੇਹਾਂਤ ਹੋ ਗਿਆ ਹੈ। ਨਾਨਾ ਪਾਟੇਕਰ ਦੇ ਦੇਹਾਂਤ ਦੀ ਦੁਖਦਾਈ ਘਟਨਾ 8 ਅਕਤੂਬਰ 2026 ਨੂੰ ਸਵੇਰੇ ਵਾਪਰੀ। ਉਨ੍ਹਾਂ ਦੇ ਪੁੱਤਰ ਮਲਹਾਰ ਪਾਟੇਕਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਮੈਡੀਕੋ-ਲੀਗਲ ਕੇਸ (ਐਮਐਲਸੀ) ਦਰਜ ਕੀਤਾ ਗਿਆ ਹੈ ਅਤੇ ਪੋਸਟਮਾਰਟਮ ਕਰਵਾਇਆ ਜਾਵੇਗਾ। ਦਿੱਗਜ ਅਦਾਕਾਰ ਨਾਨਾ ਪਾਟੇਕਰ ਨੇ ਅੱਜ 75 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਸੂਤਰਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਅਦਾਕਾਰ ਨਾਨਾ ਪਾਟੇਕਰ ਗੋਆ ਦੇ ਡੋਨਾ ਪੌਲਾ ਸਥਿਤ ਆਪਣੇ ਘਰ ਵਿੱਚ ਬੇਹੋਸ਼ ਪਾਏ ਗਏ ਸਨ। ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਤੁਰੰਤ ਗੋਆ ਦੇ ਮਣੀਪਾਲ ਹਸਪਤਾਲ ਲਿਜਾਇਆ ਗਿਆ।
ਇਸ ਦੌਰਾਨ ਡਾਕਟਰਾਂ ਨੇ 45 ਮਿੰਟ ਤੱਕ ਲਗਾਤਾਰ ਕਾਰਡੀਓਪਲਮੋਨਰੀ ਰਿਸਸਿਟੇਸ਼ਨ (CPR) ਦੇ ਕੇ ਨਾਨਾ ਪਾਟੇਕਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਸਵੇਰੇ 5:20 ਵਜੇ ਮ੍ਰਿਤਕ ਐਲਾਨ ਦਿੱਤਾ। ਇਹ ਮਾਮਲਾ ਮੈਡੀਕੋ-ਲੀਗਲ (MLC) ਹੋਣ ਕਰਕੇ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਵੇਗਾ। ਨਾਕਾ ਪਾਟੇਕਰ ਹਿੰਦੀ ਅਤੇ ਮਰਾਠੀ ਸਿਨੇਮਾ ਦੇ ਸਭ ਤੋਂ ਮਸ਼ਹੂਰ ਅਦਾਕਾਰਾਂ ‘ਚੋਂ ਇੱਕ ਸਨ। ਉਨ੍ਹਾਂ ਨੇ ਪਰਿੰਦਾ, ਪ੍ਰਹਾਰ: ਦ ਫਾਈਨਲ ਅਟੈਕ, ਕ੍ਰਾਂਤੀਵੀਰ, ਅਗਨੀ ਸਾਕਸ਼ੀ, ਖਾਮੋਸ਼ੀ: ਦ ਮਿਊਜ਼ਿਕਲ, ਅਬ ਤਕ ਛੱਪਨ ਤੇ ਵੈਲਕਮ ਵਰਗੀਆਂ ਮਸ਼ਹੂਰ ਫ਼ਿਲਮਾਂ ‘ਚ ਕੰਮ ਕੀਤਾ। ਉਨ੍ਹਾਂ ਨੂੰ ਤਿੰਨ ਵਾਰ ਨੈਸ਼ਨਲ ਫ਼ਿਲਮ ਐਵਾਰਡ ਅਤੇ ਸਾਲ 2013 ਵਿੱਚ ਪਦਮ ਸ਼੍ਰੀ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੂਰੀ ਫ਼ਿਲਮ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ।

