ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ

ਚੰਡੀਗੜ੍ਹ: ਪੰਜਾਬ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਜੰਗਲਾਤ ਘੁਟਾਲੇ ਨਾਲ ਸਬੰਧਤ ਇੱਕ ਮਾਮਲੇ ਵਿਚ ਗ੍ਰਿਫ਼ਤਾਰ ਧਰਮਸੋਤ ਨੇ ਆਪਣੇ ਵਕੀਲ ਰਾਹੀ ਅਦਾਲਤ ਵਿਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਪਰ ਅੱਜ ਅਦਾਲਤ ਨੇ ਦਲੀਲਾਂ ਸੁਣਨ ਤੋਂ ਬਾਅਦ ਇਸ ਨੂੰ ਰੱਦ ਕਰ ਦਿਤਾ ਹੈ।

Related Post