ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼
ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼
ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼
ਬਲਾਕ ਪ੍ਰਾਇਮਰੀ ਖੇਡਾਂ ਦਾ ਹੋਇਆ ਆਗਾਜ਼

ਪਟਿਆਲਾ , 28 ਅਕਤੂਬਰ: ਸਵੀਤਾ ਸ਼ਰਮਾ

ਕਲਸਟਰ ਇੰਚਾਰਜ ਪ੍ਰਾਇਮਰੀ ਖੇਡਾਂ ਬਿੰਦੂ ਬਾਲਾ ਨੇ ਦੱਸਿਆ ਕਿ ਇਨਾ ਖੇਡਾਂ ਦੇ ਵਿੱਚ ਸ਼ਤਰੰਜ,ਤਾਇਕਮਾਂਡੋ,ਯੋਗਾ,ਅਥਲੈਟਿਕਸ,ਰੱਸਾਕਸ਼ੀ, ਕਰਾਟੇ, ਕੁਸ਼ਤੀਆਂ,ਸਰਕਲ ਕਬੱਡੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਬਰਿੰਦਰ ਕੁਮਾਰ ਢੂਡੀਆਂ ਮੈਨੇਜਰ,ਪ੍ਰਿੰਸੀਪਲ ਡੋਲੀ ਲਰੋਈਆ ਤੇ ਐਚਓਡੀ ਸਪੋਰਟਸ ਡਾ ਆਸਾ ਸਿੰਘ ਨੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ।ਪ੍ਰਿੰਸੀਪਲ ਡੋਲੀ ਲਰੋਈਆ ਨੇ ਸਾਰੇ ਅਧਿਆਪਕਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ।ਇਸ ਮੌਕੇ ਤੇ ਪੁਨਦੀਪ ਕੌਰ,ਜਸਪ੍ਰੀਤ ਕੌਰ, ਅਮਨਿੰੰਦਰ ਸਿੰਘ ਅਤੇ ਪ੍ਰੈੱਸ ਇੰਚਾਰਜ ਜਸਵਿੰਦਰ ਸਿੰਘ ਸਮੂਹ ਡਿਊਟੀ ਸਟਾਫ ਹਾਜਰ ਸੀ।

Related Post