ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਖਿਲਾਫ਼ ਇਕ ਹੋਰ ਮਾਮਲਾ ਦਰਜ

ਮੁਹਾਲੀ: ਮੁਅੱਤਲ ਏ.ਆਈ.ਜੀ ਮਾਲਵਿੰਦਰ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਘੱਟਣ ਦਾ ਨਾ ਨਹੀਂ ਲੈ ਰਹੀਆਂ। ਹੁਣ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ‘ਤੇ ਸਰਕਾਰੀ ਅਧਿਕਾਰੀਆਂ ਤੋਂ ਰਿਸ਼ਵਤ ਲੈਣ ਲਈ ਬਲੈਕਮੇਲ ਕਰਨ ਦੇ ਮਾਮਲੇ ਵਿਚ ਨਾਮਜ਼ਦ ਕਰ ਕੇ ਉਸ ਸਮੇਤ ਤਿੰਨ ਵਿਰੁਧ ਧਾਰਾ-384, 120ਬੀ, ਕੁਰੱਪਸ਼ਨ ਐਕਟ 7 ਅਤੇ 12 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਫ਼ੇਜ਼-8 ਦੀ ਪੁਲਿਸ ਵਲੋਂ ਦਰਜ ਕੀਤੇ ਇਸ ਨਵੇਂ ਮਾਮਲੇ ’ਚ ਮਾਲਵਿੰਦਰ ਸਿੰਘ ਸਿੱਧੂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਗ੍ਰਿਫ਼ਤਾਰ ਕਰਨ ਉਪਰੰਤ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿਤਾ ਗਿਆ।

ਸਾਡੇ ਫੇਸਬੁੱਕ ਪੇਜ ਨੂੰ ਵੀ ਕਰੋ ਲਾਇਕ

Related Post

Leave a Reply

Your email address will not be published. Required fields are marked *