ਭਾਨਾ ਸਿੱਧੂ ਮਲੇਰਕੋਟਲਾ ਦੀ ਜੇਲ੍ਹ ਤੋਂ ਰਿਹਾਅ

ਮਲੇਰਕੋਟਲਾ: ਭਾਨਾ ਸਿੱਧੂ ਨੂੰ ਮੋਹਾਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਅਦਾਲਤ ਨੇ ਭਾਨਾ ਸਿੱਧੂ ਨੂੰ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ਮਲੇਰਕੋਟਲਾ ਦੀ ਜੇਲ੍ਹ ‘ਚ ਬੰਦ ਸੀ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 50 ਹਜ਼ਾਰ ਦੇ ਮੁਚਕਲੇ ਤੇ ਜ਼ਮਾਨਤ ਦੇ ਦਿੱਤੀ ਹੈ। ਭਾਨਾ ਸਿੱਧੂ ਨੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਮੂਹ ਕਿਸਾਨ ਜੱਥੇਬੰਦੀਆ ਤੇ ਇਸ ਅੰਦੋਲਨ ‘ਚ ਸ਼ਾਮਲ ਹੋਏ ਲੋਕਾਂ ਦਾ ਧੰਨਵਾਦ ਕੀਤਾ।

ਬਿਕਰਮ ਸਿੰਘ ਮਜੀਠੀਆ 15 ਫਰਵਰੀ ਨੂੰ ਮੁੜ ਹੋਣਗੇ SIT ਸਾਹਮਣੇ ਪੇਸ਼

ਦੱਸ ਦਈਏ ਕਿ ਭਾਨਾ ਸਿੱਧੂ ਉੱਤੇ ਲੁਧਿਆਣਾ ਤੇ ਮਲੇਰਕੋਟਲਾ ਵਿੱਚ ਕੇਸ ਦਰਜ ਸਨ। ਮੋਹਾਲੀ ਵਿੱਚ ਉਸ ਉੱਤੇ ਇੰਮੀਗ੍ਰੇਸ਼ਨ ਕੰਪਨੀ ਦੇ ਮਾਲਕ ਨੂੰ ਧਮਕਾਉਣ ਤੇ ਉਸ ਨੂੰ ਬਲੈਕਮੇਲ ਕਰਨ ਦਾ ਆਰੋਪ ਹੈ। ਇਸ ਮਾਮਲੇ ਵਿੱਚ ਉਸ ਦਾ ਭਰਾ ਅਮਨਾ ਸਿੱਧੂ ਵੀ ਆਰੋਪੀ ਹੈ। ਇਹ ਮਾਮਲਾ ਮੋਹਾਲੀ ਦੇ ਫੇਜ਼ 1 ਥਾਣੇ ਵਿੱਚ ਦਰਜ ਕੀਤਾ ਗਿਆ ਸੀ।

Related Post

Leave a Reply

Your email address will not be published. Required fields are marked *