ਚੰਡੀਗੜ੍ਹ, 2 ਜੂਨ: ਪੰਜਾਬ ਸਰਕਾਰ ਦੀ ਵਿਜ਼ਾਰਤ ‘ਚ ਮੌਜੂਦ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਜਲਦ ਹੀ ਵਿਆਹ ਦੇ ਬੰਧਨ ‘ਚ ਬੱਝਨ ਜਾ ਰਹੇ ਹਨ। ਵਿਆਹ ਇਸ ਹੀ ਮਹੀਨੇ ਦੀ 16 ਜੂਨ ਨੂੰ ਹੋਣ ਜਾ ਰਿਹਾ ਹੈ। ਵਿਆਹ ਦੀਆਂ ਸਾਰੀਆਂ ਰਸਮਾਂ ਜ਼ੀਰਕਪੂਰ ਵਿਚ ਹੋਵੇਗੀ।
ਅਕਾਲ ਤਖ਼ਤ ਦੇ ਜਥੇਦਾਰ ਨੇ ਲੋਕ ਸਭਾ ਉਮੀਦਵਾਰਾਂ ਨੂੰ ਜਾਰੀ ਕੀਤਾ ਸੰਦੇਸ਼
ਇਸ ਤੋਂ ਪਹਿਲਾ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ਮੀਤ ਹੇਅਰ ਵਿਆਹ ਦੇ ਬੰਧਨ ‘ਚ ਬੱਝੇ ਜਾ ਚੁੱਕੇ ਹਨ। ਅਨਮੋਲ ਗਗਨ ਮਾਨ ਖਰੜ ਤੋਂ ਵਿਧਾਨ ਸਭਾ ਹਲਕਾ ਦੇ ਵਿਧਾਇਕ ਹਨ।