ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲੇ ਹੋਣਗੇ ਛੇਤੀ ਹੱਲ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ‘ਤੇ ਵਿਸਥਾਰਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀ ਬਖਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਦੇ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਸ਼੍ਰੀਮਤੀ ਜੈ ਇੰਦਰ ਕੌਰ ਵੀ ਮੌਜੂਦ ਸਨ।

“ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕਰਨ ਲਈ ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਨਾਲ ਪੰਜਾਬ ਨਾਲ ਸਬੰਧਤ ਵਿਆਪਕ ਮੁੱਦਿਆਂ ਸਮੇਤ ਕਿਸਾਨਾਂ ਦੇ ਮੁੱਦਿਆਂ ’ਤੇ ਵਿਸਥਾਰ ਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਕਿਸਾਨੀ ਦੇ ਮਸਲੇ ਦਾ ਜਲਦੀ ਹੀ ਸਾਰਿਆਂ ਦੀ ਤਸੱਲੀਬਖ਼ਸ਼ ਹੱਲ ਕਰ ਲਿਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਬੇਟੀ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਵੀ ਮੌਜੂਦ ਸਨ।

Related Post