ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ ਪਟਿਆਲਾ, 19 ਜੁਲਾਈ: ਯੂ.ਆਈ.ਡੀ.ਏ.ਆਈ ਦੇ ਚੰਡੀਗੜ੍ਹ ਸਥਿਤ ਖੇਤਰੀ ਦਫਤਰ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ ਪ੍ਰੋਗਰਾਮ ਕੀਤਾ। ਸਮਾਗਮ ਦਾ ਉਦਘਾਟਨ ਯੂ.ਆਈ.ਡੀ.ਏ.ਆਈ, ਚੰਡੀਗੜ੍ਹ ਦੇ ਡਾਇਰੈਕਟਰ ਸੰਜੀਵ ਮਹਾਜਨ ਨੇ ਕੀਤਾ।
ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ ਪਟਿਆਲਾ, 19 ਜੁਲਾਈ: ਯੂ.ਆਈ.ਡੀ.ਏ.ਆਈ…