Punjab

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼; 4 ਆਧੁਨਿਕ ਗਲਾਕ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ…

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ…

ਪੰਜਾਬ ਦੇ ਨੌਜਵਾਨਾਂ ’ਚ ਵਤਨ ਵਾਪਸੀ ਦਾ ਰੁਝਾਨ ਸ਼ੁਰੂ, ਸਰਕਾਰੀ ਨੌਕਰੀ ਹਾਸਲ ਕਰਨ ਲਈ ਵਿਦੇਸ਼ੀ ਧਰਤੀ ਨੂੰ ਅਲਵਿਦਾ ਕਹਿਣ ਲੱਗੇ ਨੌਜਵਾਨ-ਮੁੱਖ ਮੰਤਰੀ

ਹੁਣ ਤੱਕ 44,667 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਰਵਾਇਤੀ ਪਾਰਟੀਆਂ ਨੇ ਸਿਸਟਮ ਦਾ ਭੱਠਾ ਬਿਠਾਇਆ, ਤੰਗ ਹੋਏ ਨੌਜਵਾਨ…

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਮਾਮਲੇ ਦੀ ਰਾਸ਼ਟਰੀ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਹੈ ਜਾਂਚ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਮਹਿਲਾਵਾਂ ਆਪਣੇ ਦ੍ਰਿੜ ਇਰਾਦੇ ਨਾਲ ਕੁਝ ਵੀ ਹਾਸਿਲ ਕਰ ਸਕਦੀਆਂ ਹਨ: ਡਾ. ਬਲਜੀਤ ਕੌਰ

ਕਿਹਾ, ਨਾਰੀ ਸ਼ਕਤੀ ਵੰਦਨ ਅਧਿਨਿਯਮ 2023 ਦੇ ਸੰਦਰਭ ਵਿੱਚ ਰਾਜਨੀਤੀ ਵਿੱਚ ਔਰਤਾਂ ਦੀ ਭਾਗੀਦਾਰੀ ਅਤਿ-ਜਰੂਰੀ ਸਮਾਜਿਕ ਸੁਰੱਖਿਆ ਮੰਤਰੀ…

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼

ਪਟਿਆਲਾ ਦੇ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਮੱਛੀ ਮੰਡੀ ਤਿਆਰ ਕੈਬਨਿਟ ਮੰਤਰੀ ਨੇ ਮੱਛੀ…

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਨਵੀਂ ਦਿੱਲੀ, 8 ਅਗਸਤ: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ…

ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਓ.ਟੀ.ਐੱਸ.-3 ਦੀ ਸਫਲਤਾ ਦੀ ਕੀਤੀ ਸ਼ਲਾਘਾ: 141.58 ਕਰੋੜ ਰੁਪਏ ਦਾ ਮਾਲੀਆ ਹੋਇਆ ਇਕੱਠਾ ਅਤੇ 59,182 ਡੀਲਰਾਂ ਨੂੰ ਹੋਇਆ…

ਲੁਧਿਆਣਾ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਵੱਲੋੰ ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਪ੍ਰੋਜੈਕਟ ਦੀ ਤੁਰੰਤ ਪੂਰਾ ਕਰਨ ਲਈ ਕੀਤੀ ਮੰਗ

ਹਲਵਾਰਾ ਇੰਟਰਨੈਸ਼ਨਲ ਏਅਰਪੋਰਟ ਪ੍ਰੋਜੈਕਟ ਦੀ ਪੂਰਾ ਕਰਨ ਦੀ ਮਿਆਦ ਫਿਰ ਮੁੱਕੀ: ਰਾਜਾ ਵੜਿੰਗ ਲੁਧਿਆਣਾ, 7 ਅਗਸਤ, 2024: ਪੰਜਾਬ…

ਬਠਿੰਡਾ ਦੇ ਹਵਾਈ ਅੱਡੇ ਨੂੰ ਕੌਮਾਂਤਰੀ ਹਵਾਈ ਅੱਡਾ ਬਣਾਇਆ ਜਾਵੇ: ਹਰਸਿਮਰਤ ਕੌਰ ਬਾਦਲ

ਰੋਜ਼ਾਨਾ ਦਿੱਲੀ-ਬਠਿੰਡਾ ਅਲਾਇੰਸ ਫਲਾਈਟ ਸ਼ੁਰੂ ਕਰਨ ਤੇ ਸ੍ਰੀ ਹਜ਼ੂਰ ਸਾਹਿਬ ਤੇ ਸ੍ਰੀ ਪਟਨਾ ਸਾਹਿਬ ਵਿਚਾਲੇ ਫਲਾਈਟ ਸ਼ੁਰੂ ਕਰਨ…

ਮਹਿਲਾ ਸ਼ਸ਼ਕਤੀਕਰਨ ਨਾਲ ਹੀ ਭਾਰਤ ਬਣੇਗਾ ਵਿਸ਼ਵ ਸ਼ਕਤੀ :ਡਾਕਟਰ ਸੁਭਾਸ਼ ਸ਼ਰਮਾ

ਕੇਂਦਰ ਸਰਕਾਰ ਦੀਆਂ ਮਹਿਲਾਵਾਂ ਲਈ ਲਾਭਕਾਰੀ ਯੋਜਨਾਵਾਂ ਹਲਕੇ ਦੀਆਂ ਮਹਿਲਾਵਾਂ ਤੱਕ ਪਹੁੰਚਾਵਾਂਗਾ :-ਸ਼ੁਭਾਸ ਸ਼ਰਮਾ ਡਾ ਸੁਭਾਸ਼ ਸ਼ਰਮਾ ਦੀ…

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ : ਚਰਨਜੀਤ ਬਰਾੜ

ਚੰਡੀਗੜ, 6 ਅਗਸਤ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ…

ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਭਰ ਵਿੱਚ ਕਿਸਾਨੀ ਮਸਲਿਆਂ ਤੇ ਮੋਟਰਸਾਈਕਲ ਮਾਰਚ

ਅੱਜ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਗਵਾਈ ਹੇਠ ਨੌਜਵਾਨਾਂ ਨੇ ਪੰਜਾਬ ਦਾ ਦਰਿਆਈ ਪਾਣੀ ਰਿਪੇਰੀਅਨ ਸਿਧਾਂਤ ਮੁਤਾਬਕ…

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ‘ਰਿਜ਼ਰਵੈਸ਼ਨ ਚੋਰ ਫੜੋ ਮੋਰਚਾ’ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 5 ਅਗਸਤ: ਸਮਾਜਿਕ ਨਿਆਂ ਨੂੰ ਹੋਰ ਬਿਹਤਰ ਬਣਾਉਣ ਅਤੇ ਰਾਖਵੇਂਕਰਨ ਨਾਲ ਸਬੰਧਤ ਅਹਿਮ ਮਸਲਿਆਂ ਦੇ ਢੁਕਵੇਂ ਹੱਲ…