ਚੰਡੀਗੜ੍ਹ ਮੇਅਰ ਚੋਣ ਦੇ ਰਿਟਰਨਿੰਗ ਅਫਸਰ ਅਨਿਲ ਮਸੀਹ ਸੁਪਰੀਮ ਕੋਰਟ ਪਹੁੰਚੇ

ਚੰਡੀਗੜ੍ਹ: ਚੰਡੀਗੜ੍ਹ ਮੇਅਰ ਚੋਣ ਦੇ ਰਿਟਰਨਿੰਗ ਅਫਸਰ ਅਨਿਲ ਮਸੀਹ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੁਪਰੀਮ ਕੋਰਟ ਪਹੁੰਚੇ ਹਨ। ਪਿਛਲੇ ਦਿਨਾਂ ਵਿਚ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਫਟਕਾਰ ਲਗਾਉਂਦੇ ਹੋਏ ਅਤੇ ਚੋਣਾਂ ਵਿੱਚ ਬੈਲਟ ਪੇਪਰ ਵਿੱਚ ਗੜਬੜੀ ਕੀਤੇ ਜਾਣ ਨੂੰ ਦੇਖਦੇ ਹੋਏ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ।

Related Post