ਕਾਂਗਰਸੀ MP ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਅੱਜ ਭਾਜਪਾ ਦਾ ਪੱਲਾ ਫੱੜ ਲਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ‘ਚ ਨਵੀਂ ਦਿੱਲੀ ਵਿਖੇ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ‘ਚ ਸ਼ਾਮਲ ਹੋਣ ਠੀਕ ਪਹਿਲਾ ਹੀ ਪ੍ਰਨੀਤ ਕੌਰ ਵੱਲੋਂ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।

Related Post