MP ਸ਼ੁਸ਼ੀਲ ਕਾਮਰ ਰਿੰਕੂ ਅੱਜ ਹੋਣਗੇ BJP ‘ਚ ਸ਼ਾਮਲ!

ਚੰਡੀਗੜ੍ਹ: ਸਿਆਸੀ ਗਲੀਆਰਿਆਂ ਵਿਚ ਚਰਚਾ ਹੈ ਕਿ ਜਲੰਧਰ ਤੋਂ ਮੋਜੂਦਾ ‘ਆਪ’ ਸਾਸੰਦ ਸ਼ੁਸ਼ੀਲ ਕਾਮਰ ਰਿੰਕੂ ਅੱਜ ਬੀਜੇਪੀ ‘ਚ ਸ਼ਾਮਲ ਹੋ ਸਕਦੁ ਹਨ। ਹਲਾਂਕਿ ਸੂਤਰਾਂ ਮੁਤਾਬਕ ਇਹ ਵੀ ਸਾਹਮਣੇ ਆਇਆ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਵੀ ਅੱਜ ਬੀਜੇਪੀ ‘ਚ ਸ਼ਾਮਲ ਹੋ ਸਦਕੇ ਹਨ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਲੁਧਿਆਣਾ ਤੋਂ ਕਾਂਗਰਸੀ ਸਾਸੰਦ ਰਵਨੀਤ ਬਿੱਟੂ ਵੀ ਭਾਜਪਾ ‘ਚ ਸ਼ਾਮਲ ਹੋ ਗਏ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਵੇਂ ਇਸ ਸਮੇਂ ਦਿੱਲੀ ਵਿਚ ਮੌਜੂਦ ਹਨ ਤੇ ਸੁਨੀਲ ਜਾਖੜ ਨਾਲ ਬੰਦ ਕਮਰਾ ਮੀਟਿੰਗ ਕਰ ਰਹੇ ਹਨ।

Related Post