ਹੁਣ ਪੰਜਾਬ ‘ਚ ਰਜਿਸਟਰੀਆਂ ‘ਤੇ NOC ਖ਼ਤਮ!

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਹਰ ਸਹੂਲਤਾਂ ਦਾ ਧਿਆਨ ਰੱਖਦੀ ਆਈ ਹੈ। CM ਮਾਨ ਵੱਲੋਂ ਆਏ ਦਿਨ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੀ ਤਰੱਕੀ ਲਈ ਕੋਈ ਨਾ ਕੋਈ ਐਲਾਨ ਕੀਤਾ ਜਾਂਦਾਂ ਹੈ। ਹੁਣ CM ਮਾਨ ਨੇ ਪੰਜਾਬ ਵਿਚ ਹਰ ਕਿਸਮ ਦੀ ਰਜਿਸਟਰੀਆਂ ਨੂੰ ਲੈ ਕੇ ਐਲਾਨ ਕੀਤਾ ਕਿ “ਪੰਜਾਬ ਚ ਹਰ ਕਿਸਮ ਦੀਆਂ ਰਜਿਸਟਰੀਆਂ ਤੇ NOC ਵਾਲੀ ਸ਼ਰਤ ਖਤਮ ਹੋ ਰਹੀ ਹੈ..ਵੇਰਵੇ ਜਲਦੀ।”ਹਾਲਾਂਕਿ ਇਸ ਟਵੀਟ ਤੋਂ ਇਹ ਸਪਸ਼ਟ ਨਹੀਂ ਹੋ ਰਿਹਾ ਕਿ ਕਿਸ ਕਿਸਮ ਦੀ NOC ਵਾਲੀ ਸ਼ਰਤ ਖਤਮ ਹੋਇਆ ਹੈ। ਪਰ ਜਲਦ ਹੀ ਇਹ ਸਪਸ਼ਟ ਕਰ ਦਿੱਤਾ ਜਾਵੇਗਾ।

Related Post