ਕਿਸਾਨ ਵਾਤਾਵਰਣ ਤੇ ਆਪਣੀ ਜਮੀਨ ਦੀ ਸੰਭਾਲ ਲਈ ਖੇਤਾਂ ‘ਚ ਕਦੇ ਵੀ ਅੱਗ ਨਾ ਲਗਾਉਣ ਪ੍ਰਣ ਕਰਨ-ਡਾ. ਹਿਮਾਂਸ਼ੂ ਅਗਰਵਾਲ

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਜਾਗਰੂਕਤਾ ਲਈ 3 ਵੈਨਾਂ ਰਵਾਨਾ ਕੀਤੀਆਂ ਕਿਸਾਨ…

15 ਇੰਪਰੂਵਮੈਂਟ ਨੋਟਿਸ ਤੇ ਇੱਕ ਅਣ-ਸਫ਼ਾਈ ਸਬੰਧੀ ਚਲਾਨ; 547 ਕਿਲੋ ਸ਼ੱਕੀ ਪਨੀਰ ਕਬਜ਼ੇ ਵਿੱਚ ਲੈ ਕੇ ਸੈਂਪਲ ਜਾਂਚ ਲਈ ਭੇਜੇ

ਫੂਡ ਸੇਫਟੀ ਵਿਭਾਗ ਵੱਲੋਂ ਮਿਲਾਵਟਖੋਰੀ ਤੇ ਅਸੁਰੱਖਿਅਤ ਖਾਣ-ਪੀਣ ਦੀਆਂ ਵਸਤਾਂ ਵਿਰੁੱਧ ਮੁਹਿੰਮ ਤੇਜ਼ -ਸਤੰਬਰ ਮਹੀਨੇ ਹੁਣ ਤੱਕ 38…

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ ਪਟਿਆਲਾ, 24 ਸਤੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਆਰਚਰੀ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਤੇ ਸੁਰਿੰਦਰ ਸਿੰਘ ਕੋਚ,ਗੌਰਵ ਸ਼ਰਮਾ ਕੋਚ, ਕੁਲਵਿੰਦਰ ਸਿੰਘ ਕੋਚ,ਰਵੀ ਕੁਮਾਰ ਕੋਚ,ਮਨਪ੍ਰੀਤ ਸਿੰਘ ਕੋਚ,ਸ਼ਗਨਪ੍ਰੀਤ ਸਿੰਘ ਕੋਚ, ਪਵਨਦੀਪ ਸਿੰਘ ਗਿੱਲ ਕੋਚ, ਗੁਰਪ੍ਰੀਤ ਸਿੰਘ ਝੰਡਾ,ਰਾਜੇਸ਼ ਕੁਮਾਰ,ਹਰਪ੍ਰੀਤ ਸਿੰਘ ਹੈਪੀ, ਵਿਕਾਸ ਜਿੰਦਲ,ਗੌਰਵ ਵਿਰਦੀ, ਅਰੁਣ ਕੁਮਾਰ,ਰਾਧਾ ਰਾਣੀ, ਹਰਪ੍ਰੀਤ ਕੌਰ,ਮੋਨੀਕਾ,ਮਲਕੀਤ ਸਿੰਘ,ਜਸਪਾਲ ਕੌਰ, ਇੰਦਰਵੀਰਪਾਲ ਕੌਰ,ਰਾਕੇਸ਼ ਕੁਮਾਰ,ਸੁਨੀਲ ਕੁਮਾਰ,ਹਰਜੀਤ ਸਿੰਘ,ਬਲਕਾਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ ਪਟਿਆਲਾ, 24…

ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦਾ ਜ਼ਿਲ੍ਹਾ ਸਪੋਰਟਸ ਅਫਸਰ ਨੇ ਕਰਵਾਇਆ ਆਗਾਜ਼

ਜ਼ੋਨ ਪਟਿਆਲਾ-2 ਦੇ ਜ਼ੋਨਲ ਅਥਲੈਟਿਕਸ ਟੂਰਨਾਮੈਂਟ ਦਾ ਜ਼ਿਲ੍ਹਾ ਸਪੋਰਟਸ ਅਫਸਰ ਨੇ ਕਰਵਾਇਆ ਆਗਾਜ਼ ਪਟਿਆਲਾ (ਅਨੁਰਾਗ ਸ਼ਰਮਾ)- ਜ਼ੋਨ ਪਟਿਆਲਾ-2…

ਮਾਨ ਸਰਕਾਰ ਨੇ ਬਿਨਾਂ ਭੇਦਭਾਵ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ: ਗੁਰਲਾਲ ਘਨੌਰ

ਮਾਨ ਸਰਕਾਰ ਨੇ ਬਿਨਾਂ ਭੇਦਭਾਵ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ: ਗੁਰਲਾਲ ਘਨੌਰ ‘ਮਾਨ ਦੇ ਮੁਨਾਫ਼ੇ’ ਮੁਹਿੰਮ…

ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸੇਵਾਦਾਰਾਂ ਨੂੰ ਨਿਮਰ ਰਹਿਕੇ ਸੇਵਾ ਨਿਭਾਉਣ ਦੀ ਹਦਾਇਤ-ਸੀ.ਏ. ਅਜੇ ਅਲੀਪੁਰੀਆ

ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ 11 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ ਅੱਸੂ ਦੇ ਨਵਰਾਤਰਿਆਂ…

ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ ਦੇ ਲਿਫ਼ਾਫ਼ਿਆਂ ਤੇ ਕੂੜਾ ਸੜਕਾਂ ਕਿਨਾਰੇ ਜਾਂ ਖਾਲੀ ਥਾਵਾਂ ’ਤੇ ਨਾ ਸੁੱਟਣ ਦੀ ਅਪੀਲ

ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਾਤੜਾਂ ਵਿਖੇ ਸਫ਼ਾਈ ਮੁਹਿੰਮ -ਲੋਕਾਂ ਨੂੰ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਪਾਉਣ, ਪਲਾਸਟਿਕ…

ਹਲਕਾ ਸਮਾਣਾ ’ਚ ‘ਆਪ’ ਦੀ ਜਥੇਬੰਦਕ ਸਰਗਰਮੀ ਤੇਜ਼, ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ‘ਆਪ’ ਇੰਚਾਰਜਾਂ ਦੀ ਅਹਿਮ ਮੀਟਿੰਗ

ਹਲਕਾ ਸਮਾਣਾ ’ਚ ‘ਆਪ’ ਨੇ ਵਿੱਢੀ ਡੋਰ-ਟੂ-ਡੋਰ ਮੁਹਿੰਮ ਦੀ ਤਿਆਰੀ, ਸੁਰਜੀਤ ਸਿੰਘ ਰੱਖੜਾ ਨੇ ‘ਆਪ’ ਇੰਚਾਰਜਾਂ ਨਾਲ ਕੀਤੀ…

ਪੰਜਾਬੀ ਭਾਸ਼ਾ ਨੂੰ ਅੰਦਰੋਂ ਅਤੇ ਬਾਹਰੋਂ ਬਣਿਆ ਖ਼ਤਰਾ, ਸਰਕਾਰਾਂ ਸੰਜੀਦਾ ਨਹੀਂ : ਪ੍ਰੋ. ਬਡੂੰਗਰ

ਪੰਜਾਬੀ ਭਾਸ਼ਾ ਨੂੰ ਅੰਦਰੋਂ ਅਤੇ ਬਾਹਰੋਂ ਬਣਿਆ ਖ਼ਤਰਾ, ਸਰਕਾਰਾਂ ਸੰਜੀਦਾ ਨਹੀਂ : ਪ੍ਰੋ. ਬਡੂੰਗਰ ਪਟਿਆਲਾ 22 ਸਤੰਬਰ (ਅਨੁਰਾਗ…

ਸੌ ਸਮੱਸਿਆਵਾਂ ਦਾ ਇੱਕੋ ਹੱਲ: ਪੰਜਾਬ ਦੇ ਏਡਿਡ ਸਕੂਲ ਕਰਮਚਾਰੀਆਂ ਦਾ ਸਰਕਾਰੀ ਸਕੂਲਾਂ ਵਿੱਚ ਮਰਜਰ: ਹਰਵਿੰਦਰ ਪਾਲ

ਸੌ ਸਮੱਸਿਆਵਾਂ ਦਾ ਇੱਕੋ ਹੱਲ: ਪੰਜਾਬ ਦੇ ਏਡਿਡ ਸਕੂਲ ਕਰਮਚਾਰੀਆਂ ਦਾ ਸਰਕਾਰੀ ਸਕੂਲਾਂ ਵਿੱਚ ਮਰਜਰ: ਹਰਵਿੰਦਰ ਪਾਲ ​ਏਡਿਡ…

ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ: ਜੈ ਇੰਦਰ ਕੌਰ

ਪਟਿਆਲਾ ਨਗਰ ਨਿਗਮ ਚੋਣਾਂ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਲੋਕਤੰਤਰ ਦੀ ਵੱਡੀ ਜਿੱਤ: ਜੈ ਇੰਦਰ ਕੌਰ ਸੁਪਰੀਮ ਕੋਰਟ…

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼ -ਸਿਹਤ ਮੰਤਰੀ ਡਾ. ਬਲਬੀਰ ਸਿੰਘ…

17 ਸਤੰਬਰ ਤੋਂ 2 ਅਕਤੂਬਰ ਤੱਕ ਚੱਲਣਗੀਆਂ ਵਿਸ਼ੇਸ਼ ਸਫ਼ਾਈ ਤੇ ਜਾਗਰੂਕਤਾ ਗਤੀਵਿਧੀਆਂ

ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ “ਸਵੱਛਤਾ ਹੀ ਸੇਵਾ 2026” ਮੁਹਿੰਮ ਦਾ ਆਗਾਜ਼ -ਗ੍ਰਾਮ ਪੰਚਾਇਤਾਂ ਨਿਭਾਉਣਗੀਆਂ ਅਹਿਮ ਭੂਮਿਕਾ- ਏਡੀਸੀ…

ਸਿਹਤ ਮੰਤਰੀ ਨੇ ਅਪਣੇ ਹਲਕੇ ‘ਚ ਆਪ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ‘ਮਾਨ ਦੇ ਮੁਨਾਫ਼ੇ’ ਤਹਿਤ ਘਰ-ਘਰ ਪਹੁੰਚਾਉਣ ਦੀ ਸ਼ੁਰੂਆਤ ਕੀਤੀ

ਮਾਨ ਦੇ ਮੁਨਾਫ਼ਿਆਂ’ ਨੇ ਪੰਜਾਬ ਵਾਸੀ ਕੀਤੇ ਸੁਖਾਲੇ- ਡਾ. ਬਲਬੀਰ ਸਿੰਘ -ਸਿਹਤ ਮੰਤਰੀ ਨੇ ਅਪਣੇ ਹਲਕੇ ‘ਚ ਆਪ…