ਪੀ.ਐਮ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਪ ਮੁੱਖ ਮੰਤਰੀਆਂ ਨੂੰ ਦਿੱਤੀ ਵਧਾਈ

ਬਿਹਾਰ: ਨਿਤੀਸ਼ ਕੁਮਾਰ ਨੂੰ ਮੁੜ ਤੋਂ ਮੁੱਖ ਮੰਤਰੀ ਬਣਦਿਆਂ ਹੀ ਵਧਾਇਆਂ ਦਾ ਮਿਲਣੀਆਂ ਸ਼ੁਰੂ ਹੋ ਗਈਆ ਹਨ। ਹੁਣ ਬਾਰਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਵਿਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ਐਕਸ ਤੇ ਲਿਖਿਆ ਕਿ “ਬਿਹਾਰ ਵਿੱਚ ਬਣੀ ਐਨਡੀਏ ਸਰਕਾਰ ਸੂਬੇ ਦੇ ਵਿਕਾਸ ਅਤੇ ਇੱਥੋਂ ਦੇ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਮੈਂ ਨਿਤੀਸ਼ ਕੁਮਾਰ ਜੀ ਨੂੰ ਮੁੱਖ ਮੰਤਰੀ ਤੌਰ ‘ਤੇ ਅਤੇ ਸਮਰਾਟ ਚੌਧਰੀ ਜੀ ਅਤੇ ਵਿਜੇ ਸਿਨਹਾ ਜੀ ਨੂੰ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੰਦਾ ਹਾਂ। ਮੈਨੂੰ ਭਰੋਸਾ ਹੈ ਕਿ ਇਹ ਟੀਮ ਮੇਰੇ ਰਾਜ ਦੇ ਪਰਿਵਾਰਕ ਮੈਂਬਰਾਂ ਦੀ ਪੂਰੀ ਤਨਦੇਹੀ ਨਾਲ ਸੇਵਾ ਕਰੇਗੀ।”

 

Related Post