ਸੰਜੇ ਸਿੰਘ ਰਾਜ ਸਭਾ ਮੈਂਬਰ ਵਜੋਂ ਨਹੀਂ ਚੁੱਕ ਸਕੇ ਸਹੁੰ

SANJAY SINGH AAP

ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਘੁਟਾਲੇ ਮਾਮਲੇ ਵਿਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਸੰਜੇ ਸਿੰਘ ਫਿਲਹਾਲ ਜੇਲ੍ਹ ਵਿਚ ਬੰਦ ਹਨ। ਅੱਜ ਸੰਜੇ ਸਿੰਘ ਨੂੰ ਉਸ ਸਮੇਂ ਵੱਡਾ ਝੱਟਕਾ ਲੱਗਦਾ ਹੈ ਜੱਦੋ ਰਾਜ ਸਭਾ ਚੇਅਰਮੈਨ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਤੋਂ ਮਨ੍ਹਾਂ ਕਰ ਦਿੱਤਾ। ਇਸ ਸਬੰਧੀ ਚੇਅਰਮੈਨ ਦਾ ਕਹਿਣਾ ਹੈ ਕਿ ਫਿਲਹਾਲ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਹੈ।

SANJAY SINGH AAP
SANJAY SINGH AAP

 

Related Post