ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਲੱਗੇ ਕੈਂਪ ‘ਚ ਮੰਤਰੀ ਨੇ ਵਿਸ਼ੇਸ ਤੋਰ ਤੇ ਕਿੱਤੀ ਸ਼ਿਰਕਤ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਿੰਡ ਜਾਹਲਾਂ ਤੇ ਕੋਰਜੀਵਾਲਾ ਵਿਖੇ ‘ਆਪ ਦੀ ਸਰਕਾਰ ਆਪ ਦੇ ਦੁਆਰ’

ਮੁਹਿੰਮ ਤਹਿਤ ਸ਼ੁਰੂ ਕੀਤੇ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲੈਂਦੇ ਹੋਏ।ਕੈਂਪ ਦੌਰਾਨ ਕੈਬਨਿਟ ਮੰਤਰੀ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਤੁਰੰਤ ਹੱਲ ਲਈ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ।

Related Post